Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਭਾਜਪਾ ਯੁਵਾ ਮੋਰਚਾ ਵੱਲੋਂ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਪ੍ਰਦਰਸ਼ਨ

November 27, 2020 02:20 AM

ਜੰਮੂ, 26 ਨਵੰਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਅਰੁਣ ਦੇਵ ਸਿੰਘ ਅਤੇ ਵਰਕਰਾਂ ਨੇ ਭਠਿੰਡੀ ਇਲਾਕੇ ਵਿੱਚ ਰੌਸ਼ਨੀ ਐਕਟ ਘਪਲੇ ਦੇ ਸਬੰਧ ਵਿੱਚ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਤੜਫੀ ਮੱਚ ਗਈ।ਇਸ ਪਿੱਛੋਂ ਹਾਲਾਤ `ਤੇ ਕਾਬੂ ਪਾਉਣ ਲਈ ਪੁਲਸ ਨੇ ਯੁਵਾ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਵਿਗੜਦੇ ਵੇਖ ਕੇ ਅਰੁਣ ਦੇਵ ਸਿੰਘ ਅਤੇ ਹੋਰਨਾਂ ਨੂੰ ਗ਼੍ਰਿਫ਼ਤਾਰ ਕਰ ਲਿਆ। ਇਸ `ਤੇ ਨੈਸ਼ਨਲ ਕਾਨਫਰੰਸ ਦੇ ਵਰਕਰਾਂ ਨੇ ਕਿਹਾ ਕਿ ਪੁਲਸ ਦੇ ਰੋਕੇ ਜਾਣ ਤੋਂ ਬਾਅਦ ਵੀ ਇਹ ਲੋਕ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦੀ ਕੋਠੀ ਅੰਦਰ ਕਿਵੇਂ ਦਾਖ਼ਲ ਹੋਏ।
ਇਸ ਮੌਕੇ ਗੁੱਸੇ ਵਿੱਚ ਆਏ ਨੈਸ਼ਨਲ ਕਾਨਫਰੰਸ ਦੇ ਵਰਕਰਾਂ ਨੇ ਭਾਜਪਾ ਦੇ ਖ਼ਿਲਾਫ਼ ਜਵਾਬੀ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਉਨ੍ਹਾ ਨੇ ਕਿਹਾ ਕਿ ਇਹ ਸਿਰਫ ਭਾਜਪਾ ਦਾ ਸਿਆਸੀ ਸਟੰਟ ਹੈ। ਭਾਜਪਾ ਭਠਿੰਡੀ ਵਿੱਚ ਹਿੰਦੂਆਂ-ਮੁਸਲਮਾਨਾਂ ਨੂੰ ਆਪੋ ਵਿੱਚ ਲੜਾਉਣਾ ਚਾਹੁੰਦੀ ਅਤੇ ਇਲਾਕੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਰੌਸ਼ਨੀ ਐਕਟ ਵਿੱਚ ਨਾਜਾਇਜ਼ ਜ਼ਮੀਨੀ ਕਬਜ਼ੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁੱਲਾ ਦਾ ਨਾਂ ਹੈ ਤਾਂ ਇਸ ਵਿੱਚ ਭਾਜਪਾ ਦੇ ਕੁਝ ਸੀਨੀਅਰ ਨੇਤਾਵਾਂ ਦੇ ਨਾਂ ਵੀ ਸ਼ਾਮਲ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼