Welcome to Canadian Punjabi Post
Follow us on

07

May 2024
ਬ੍ਰੈਕਿੰਗ ਖ਼ਬਰਾਂ :
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤਸੁਨੀਤਾ ਵਿਲੀਅਮਜ਼ ਦਾ ਪੁਲਾੜ ਯਾਨ ਨਹੀਂ ਉੱਡਿਆ, ਮਿਸ਼ਨ ਮੁਲਤਵੀ, ਰਾਕੇਟ ਹੋਇਆ ਖਰਾਬ, 10 ਮਈ ਨੂੰ ਦੁਬਾਰਾ ਉਡਾਨ ਸੰਭਵਇਜ਼ਰਾਈਲੀ ਫੌਜ ਟੈਂਕਾਂ ਨਾਲ ਗਾਜ਼ਾ ਦੇ ਰਾਫਾ ਖੇਤਰ ਵਿੱਚ ਦਾਖਲ ਹੋਈ, ਮਿਸਰ ਨਾਲ ਲੱਗਦੀ ਸਰਹੱਦ 'ਤੇ ਕੀਤਾ ਕਬਜ਼ਾਭਾਰਤੀ ਕੋਸਟ ਗਾਰਡ ਨੇ ਅਰਬ ਸਾਗਰ 'ਚ ਫੜ੍ਹਿਆ ਇੱਕ ਈਰਾਨੀ ਮੱਛੀ ਫੜ੍ਹਨ ਵਾਲਾ ਬੇੜਾ, ਪਾਸਪੋਰਟ ਜ਼ਬਤਆਸਟਰੇਲੀਆ ਵਿੱਚ ਭਾਰਤੀ ਵਿਦਿਆਰਥੀ ਦਾ ਕਤਲ, ਦੋਸਤਾਂ ਨੇ ਹੀ ਮਾਰਿਆ ਚਾਕੂ ਮਾਲਦੀਵ ਨੇ ਭਾਰਤੀ ਸੈਲਾਨੀਆਂ ਨੂੰ ਸੈਰ-ਸਪਾਟੇ ਲਈ ਆਉਣ ਦੀ ਕੀਤੀ ਅਪੀਲ, ਕਿਹਾ-ਸਾਡੀ ਆਰਥਿਕਤਾ ਸੈਰ-ਸਪਾਟੇ 'ਤੇ ਨਿਰਭਰਫਰਾਂਸ ਵਿੱਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਖਿਲਾਫ ਪ੍ਰਦਰਸ਼ਨ: ਕਾਫਲੇ ਦੇ ਰੂਟ 'ਤੇ 'ਫ੍ਰੀ ਤਿੱਬਤ' ਦੇ ਬੈਨਰ ਟੰਗੇ; 2 ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
 
ਭਾਰਤ

ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਵਿਚ ਸਾਂਤਮਈ ਪ੍ਰਦਰਸ਼ਨ ਕਰਨ ਦੀ ਮਿਲੀ ਆਗਿਆ

November 27, 2020 02:18 PM

ਨਵੀ ਦਿੱਲੀ, 27 ਨਵੰਬਰ (ਪੋਸਟ ਬਿਊਰੋ)- ਕੇਦਰ ਸਰਕਾਰ ਵਲੋ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕਰਨ ਦਿੱਲੀ ਪਹੁੰਚੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਵਿਚ ਸ਼ਾਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਮਿਲ ਗਈ ਹੈ। ਕਿਸਾਨਾਂ ਨੂੰ ਦਿੱਲੀ ਦੇ ਬੁਰਾੜੀ ਵਿਚ ਸਥਿਤ ਨਿਰੰਕਾਰੀ ਮੈਦਾਨ ਵਿਚ ਪ੍ਰਦਰਸ਼ਨ ਕਰਨ ਦੀ ਆਗਿਆ ਮਿਲੀ ਹੈ। ਪਹਿਲਾਂ ਦਿੱਲੀ ਬਾਰਡਰ ਉਤੇ ਪੁਲਸ ਦੀ ਸਖ਼ਤੀ ਵੀ ਦੇਖਣ ਨੂੰ ਮਿਲੀ, ਪਰ ਬਾਅਦ ਵਿਚ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤਮਈ ਤਰੀਕੇ ਨਾਲ ਅੱਗੇ ਜਾਣ ਦਿੱਤਾ ਗਿਆ। ਉਧਰ ਕੇਜਰੀਵਾਲ ਸਰਕਾਰ ਵਲੋ ਵੀ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਸ ਦੀ ਖੇਡ ਮੈਦਾਨਾਂ ਨੂੰ ਜੇਲਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੈਨੀਟਾਈਜ਼ਰ ਤੇ ਮਾਸਕ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰ ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤ ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ, ਉਸ ਦਾ ਐਟਮ ਬੰਬ ਸਾਡੇ 'ਤੇ ਡਿੱਗੇਗਾ : ਫਾਰੂਕ ਅਬਦੁੱਲਾ ਰਾਂਚੀ 'ਚ ਕਈ ਥਾਵਾਂ 'ਤੇ ਈ.ਡੀ ਦੀ ਰੇਡ, 20 ਕਰੋੜ ਦੀ ਨਕਦੀ ਬਰਾਮਦ ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਜਾਰੀ, ਪਹਿਲਾਂ ਦਿੱਲੀ ਨੂੰ ਮਿਲੀ ਸੀ ਧਮਕੀ ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ