Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਭਾਰਤ

ਕਿਸਾਨਾਂ ਦੇ ਹੱਕ `ਚ ਨਿਤਰੇ ਕੇਜਰੀਵਾਲ, ਦਿੱਲੀ ਪੁਲਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਦੀ ਮੰਗ ਕੀਤੀ ਰੱਦ

November 27, 2020 02:57 PM

ਨਵੀਂ ਦਿੱਲੀ, 27 ਨਵੰਬਰ (ਪੋਸਟ ਬਿਊਰੋ): ਰਾਜਧਾਨੀ ਦਿੱਲੀ ਤੇ ਚੜ੍ਹਾਈ ਕਰਨ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਹਰਿਆਣਾ-ਦਿੱਲੀ ਬਾਡਰ ਤੱਕ ਪਹੁੰਚ ਗਏ ਹਨ। ਕਿਸਾਨਾਂ ਨੂੰ ਰੋਕਣ ਦੇ ਲਈ ਵੱਡੀ ਗਿਣਤੀ 'ਚ ਪੁਲਿਸ ਬਲ ਦੀ ਤਾਇਨਾਤੀ ਵੀ ਕੀਤੀ ਗਈ ਹੈ।ਇਸ ਦੇ ਚਲਦੇ ਕੇਜਰੀਵਾਲ ਨੇ ਦਿੱਲੀ ਪੁਲਿਸ ਦੀ ਅਸਥਾਈ ਜੇਲ੍ਹਾਂ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ ਇਸ ਸਬੰਧ 'ਚ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੇ ਦਿੱਲੀ ਪੁਲਿਸ ਦੀ ਮੰਗ ਠੁਕਰਾਉਣ ਦਾ 'ਤੇ ਕੇਜਰੀਵਾਲ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ। ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨੂੰ ਤੁਰੰਤ ਸੁਣਨੀਆਂ ਚਾਹੀਦੀਆਂ ਹਨ। ਕੇਜਰੀਵਾਲ ਨੇ ਕਿਹਾ ਕਿਸਾਨਾਂ ਨੂੰ ਜੇਲ੍ਹ 'ਚ ਸੁੱਟਣਾ ਇਸ ਗੱਲ ਦਾ ਹੱਲ ਨਹੀਂ। ਕਿਸਾਨਾਂ ਦਾ ਅੰਦੋਲਨ ਹਿੰਸਕ ਨਹੀਂ ਹੈ। ਸ਼ਾਂਤਮਈ ਅੰਦੋਲਨ ਕਰਨਾ ਹਰ ਭਾਰਤੀ ਦਾ ਅਧਿਕਾਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼