Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਰਾਸ਼ਟਰਪਤੀ ਭਵਨ ਦੇ ਗਾਰਡ ਦਾ ਚਾਰਜ ਸਿੱਖ ਰੈਜੀਮੈਂਟ ਨੇ ਲਿਆ

November 30, 2020 12:52 AM

ਨਵੀਂ ਦਿੱਲੀ, 29 ਨਵੰਬਰ (ਪੋਸਟ ਬਿਊਰੋ)- ਸਿੱਖ ਰੈਜੀਮੈਂਟ ਦੀ 6ਵੀਂ ਬਟਾਲੀਅਨ ਨੇ ਰਾਸ਼ਟਰਪਤੀ ਭਵਨ ਦੇ ਗਾਰਡ ਦਾ ਚਾਰਜ ਸੰਭਾਲ ਲਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੀਤੇ ਦਿਨੀਂ ਰਾਸ਼ਟਰਪਤੀ ਭਵਨ ਵਿੱਚ ਤੈਨਾਤ ਆਰਮੀ ਗਾਰਡ ਬਦਲਾਅ ਦੇ ਇਸ ਮਹੱਤਵ ਪੂਰਨ ਸਮਾਗਮ ਨੂੰ ਖੁਦ ਵੇਖਿਆ।
ਅਧਿਕਾਰਤ ਬਿਆਨ ਮੁਤਾਬਕ ਪਹਿਲੀ ਗੋਰਖਾ ਰਾਈਫਲਜ਼ ਦੀ ਪੰਜਵੀਂ ਬਟਾਲੀਅਨ ਨੇ ਰਸਮੀ ਆਰਮੀ ਗਾਰਡ ਬਟਾਲੀਅਨ ਵਜੋਂ ਸਾਢੇ ਤਿੰਨ ਸਾਲ ਦਾ ਸਮਾਂ ਪੂਰਾ ਕਰਨ ਦੇ ਬਾਅਦ ਸਿੱਖ ਰੈਜੀਮੈਂਟ ਦੀ 6ਵੀਂ ਬਟਾਲੀਅਨ ਨੂੰ ਚਾਰਜ ਦੇ ਦਿਤਾ। ਫੌਜ ਦੀਆਂ ਵੱਖ-ਵੱਖ ਯੂਨਿਟਾਂ ਵਾਰੀ ਨਾਲ ਇਹ ਕੰਮ ਕਰਦੀਆਂ ਹਨ।ਰਾਸ਼ਟਰਪਤੀ ਭਵਨ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਆਰਮੀ ਗਾਰਡ ਬਟਾਲੀਅਨ ਵੱਖ-ਵੱਖ ਮਹੱਤਵਪੂਰਨ ਸਮਾਗਮਾਂ ਜਿਵੇਂ ਪ੍ਰਮੁੱਖ ਹਸਤੀਆਂ ਨੂੰ ਗਾਰਡ ਆਫ ਆਨਰ ਦੇਣਾ, ਗਣਤੰਤਰ ਦਿਵਸ ਪਰੇਡ, ਸੁਤੰਤਰਤਾ ਦਿਵਸ ਪਰੇਡ, ਬੀਟਿੰਗ ਰਿਟਰੀਟ ਸਮਾਗਮ ਆਦਿ ਵਿੱਚ ਰਸਮੀ ਕਰਤੱਵ ਵੀ ਨਿਭਾਉਂਦੇ ਹਨ ਅਤੇ ਇਹ ਮਾਣ ਵਾਲੀ ਜਿ਼ਮੇਵਾਰੀ ਸਮਝੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ