Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੀ ਜੀ ਆਈ ਚੰਡੀਗੜ੍ਹ ਨੂੰ ਲਗਾਤਾਰ ਚੌਥੇ ਸਾਲ ਅੰਗ-ਦਾਨ ਵਿੱਚ ‘ਬੈਸਟ ਹਸਪਤਾਲ` ਦਾ ਐਵਾਰਡ

November 30, 2020 12:57 AM

ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ)- ਉੱਤਰੀ ਭਾਰਤ ਦੀ ਸਭ ਤੋਂ ਵੱਡੀ ਡਾਕਟਰੀ ਸੰਸਥਾ ਪੀ ਜੀ ਆਈ ਨੂੰ ਇੱਕ ਵਾਰ ਫਿਰ ਕੈਡੇਵਰ ਆਰਗਨ ਡੋਨੇਸ਼ਨ ਲਈ ਨੈਸ਼ਨਲ ਐਵਾਰਡ ਐਜ਼ ਦ ਬੈਸਟ ਹਸਪਤਾਲ ਦਾ ਮਿਲਿਆ ਹੈ।
ਵਰਨਣ ਯੋਗ ਹੈ ਕਿ ਪੀ ਜੀ ਆਈ ਚੰਡੀਗੜ੍ਹ ਪਿਛਲੇ ਕੁਝ ਸਾਲਾਂ ਤੋਂ ਬਰੇਨ ਡੈਡ ਮਰੀਜ਼ਾਂ ਦੇ ਅੰਗ ਲੋੜਵੰਦਾਂ ਨੂੰ ਟਰਾਂਸਪਲਾਂਟ ਕਰਨ ਦੇ ਪੱਖੋਂ ਵਧੀਆ ਕੰਮ ਕਰ ਰਿਹਾ ਹੈ। ਇਹ ਲਗਾਤਾਰ ਚੌਥਾ ਮੌਕਾ ਹੈ, ਜਦੋਂ ਪੀ ਜੀ ਆਈ ਨੂੰ ਬੈਸਟ ਹਸਪਤਾਲ ਦਾ ਐਵਾਰਡ ਮਿਲਿਆ ਹੈ। ਪੀ ਜੀ ਆਈ ਨੂੰ ਇੱਕ ਆਨਲਾਈਨ ਪ੍ਰੋਗਰਾਮ ਵਿੱਚ ਇਹ ਐਵਾਰਡ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਪੀ ਜੀ ਆਈ ਆਪਣਾ 11ਵਾਂ ਇੰਡੀਅਨ ਆਰਗਨ ਡੋਨੇਸ਼ਨ ਦਿਵਸ ਮਨਾ ਰਿਹਾ ਹੈ।
ਭਾਰਤ ਦੇ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਇਸ ਮੌਕੇ ਮੁੱਖ ਮਹਿਮਾਨ ਅਤੇਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਵੀ ਇਸ ਆਨਲਾਈਨ ਸੈਸ਼ਨ ਵਿੱਚ ਮੌਜੂਦ ਸਨ। ਇਹ ਪੀ ਜੀ ਆਈ ਲਈ ਵੱਡੀ ਪ੍ਰਾਪਤੀ ਹੈ। ਸੀਨੀਅਰ ਰੀਜਨਲ ਡਾਇਰੈਕਟਰ ਡਾ. ਅਮਰਜੀਤ ਕੌਰ ਨੇ ਇਹ ਐਵਾਰਡ ਡਾਇਰੈਕਟਰ ਜਗਤ ਰਾਮ ਨੂੰ ਦਿੱਤਾ।ਮੈਡੀਕਲ ਸੁਪਰਡੈਂਟ ਡਾ. ਏ ਕੇ ਗੁਪਤਾ ਨੇ ਦਸਿਆ ਕਿ ਪੀ ਜੀ ਆਈ ਵਿੱਚ ਅੰਗਦਾਨ ਕਈ ਸਾਲਾਂ ਤੋਂ ਚੱਲ ਰਿਹਾ ਹੈ। ਕੁਝ ਸਾਲਾਂ ਤੋਂ ਇਸ ਵਿੱਚ ਵੱਡੀ ਸਫਲਤਾ ਮਿਲੀ ਹੈ। ਲੋਕਾਂ ਵਿੱਚ ਵੱਧ ਜਾਗਰੂਕਤਾ ਆ ਰਹੀ ਹੈ। ਪ੍ਰੋਮੋਸ਼ਨ, ਡੋਨੇਸ਼ਨ ਅਤੇ ਟਰਾਂਸਪਲਾਂਟ ਦੀ ਇਹ ਇੱਕ ਪ੍ਰਕਿਰਿਆ ਹੈ, ਜਿਸ ਬਾਰੇ ਇਹ ਟੀਮ ਕੰਮ ਕਰ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ