Welcome to Canadian Punjabi Post
Follow us on

19

January 2021
ਟੋਰਾਂਟੋ/ਜੀਟੀਏ

ਬੱਸ ਨਾਲ ਟੱਕਰ ਕਾਰਨ 28 ਸਾਲਾ ਮੋਟਰਸਾਈਕਲ ਸਵਾਰ ਦੀ ਹੋਈ ਮੌਤ

November 30, 2020 05:25 AM

ਮਿਸੀਸਾਗਾ, 29 ਨਵੰਬਰ (ਪੋਸਟ ਬਿਊਰੋ) : ਮੋਟਰਸਾਈਕਲ ਤੇ ਟਰਾਂਜ਼ਿਟ ਬੱਸ ਦਰਮਿਆਨ ਹੋਈ ਟੱਕਰ ਵਿੱਚ ਇੱਕ 28 ਸਾਲਾ ਵਿਅਕਤੀ ਦੀ ਮੌਤ ਹੋ ਗਈ|
ਪੀਲ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਮੈਵਿਸ ਰੋਡ ਤੇ ਨੋਵੋ ਸਟਾਰ ਡਰਾਈਵ ਇਲਾਕੇ ਵਿੱਚ ਦੁਪਹਿਰੇ  1:30 ਵਜੇ ਵਾਪਰਿਆ| ਪੁਲਿਸ ਨੇ ਦੱਸਿਆ ਕਿ ਇੰਜ ਲੱਗਦਾ ਹੈ ਕਿ ਮਿਸੀਸਾਗਾ ਟਰਾਂਜ਼ਿਟ ਬੱਸ ਕਰਾਅਫੋਰਡ ਮਿੱਲ ਐਵਨਿਊ ਵੱਲ ਜਦੋਂ ਖੱਬੇ ਪਾਸੇ ਮੁੜੀ ਤਾਂ ਇਹ ਮੋਟਰਸਾਈਕਲ ਸਵਾਰ ਬੱਸ ਨਾਲ ਟਕਰਾ ਗਿਆ|
ਪੈਰਾਮੈਡਿਕਸ ਨੇ ਦੱਸਿਆ ਕਿ ਉਨ੍ਹਾਂ ਗੰਭੀਰ ਜ਼ਖ਼ਮੀ ਹਾਲਤ ਵਿੱਚ ਇਸ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ| ਇੱਕ ਪਰਿਵਾਰਕ ਮੈਂਬਰ ਵੱਲੋਂ ਕੀਤੀ ਗਈ ਪੁਸ਼ਟੀ ਅਨੁਸਾਰ ਇਸ ਵਿਅਕਤੀ ਦਾ ਨਾਂ ਗਿਲਬਰਤੋ ਗਾਰਸ਼ੀਆ ਸੀ ਤੇ ਉਹ ਮਿਸੀਸਾਗਾ ਦਾ ਰਹਿਣ ਵਾਲਾ ਸੀ|

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੇਲਡਨ ਵਿੱਚ ਚੱਲੀ ਗੋਲੀ, ਇੱਕ ਹਲਾਕ, ਇੱਕ ਜ਼ਖ਼ਮੀ
ਮੇਪਲਹਰਸਟ ਕੋਰੈਕਸ਼ਨਲ ਕਾਂਪਲੈਕਸ ਦੇ 7 ਕੈਦੀ ਤੇ 7 ਸਟਾਫ ਮੈਂਬਰ ਆਏ ਕੋਵਿਡ-19 ਪਾਜ਼ੀਟਿਵ
ਓਨਟਾਰੀਓ ਵਿੱਚ ਕੋਵਿਡ-19 ਦੀ ਦੂਜੀ ਡੋਜ਼ ਨੂੰ ਹਾਲ ਦੀ ਘੜੀ ਕੀਤਾ ਜਾਵੇਗਾ ਡਿਲੇਅ
ਟੋਇੰਗ ਇੰਡਸਟਰੀ ਦੇ ਦੋਸ਼ਾਂ ਵਿੱਚ ਓਪੀਪੀ ਨੇ 3 ਅਧਿਕਾਰੀਆਂ ਨੂੰ ਕੀਤਾ ਚਾਰਜ, 4 ਸਸਪੈਂਡ
ਕੀ ਕੀਅਸਟੋਨ ਐਕਸਐਲ ਪਾਈਪਲਾਈਨ ਦੇ ਪਸਾਰ ਉੱਤੇ ਰੋਕ ਲਾਉਣਗੇ ਬਾਇਡਨ?
ਨਵੇਂ ਵੇਰੀਐਂਟਸ ਦੇ ਮੂਲ ਦਾ ਪਤਾ ਲਾਉਣ ਲਈ ਡਬਲਿਊਐਚਓ ਦੀ ਟੀਮ ਵੁਹਾਨ ਪਹੁੰਚੀ
ਸਕਾਰਬੌਰੋ ਗੋਲੀਕਾਂਡ ਦੀ ਜਾਂਚ ਕਰ ਰਹੀ ਹੈ ਐਸਆਈਯੂ
ਕੈਨੇਡਾ ਫੈਡਰਲ ਲਿਬਰਲ ਸਰਕਾਰ ਵੱਲੋਂ ਫਾਈਜ਼ਰ ਨਾਲ ਕੋਵਿਡ-19 ਟੀਕੇ ਦੀਆਂ 20 ਮਿਲੀਅਨ ਖੁਰਾਕਾਂ ਖਰੀਦਣ ਲਈ ਸਮਝੌਤਾ
ਸੈਂਡਲਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਵਲੋਂ ਭਾਰਤੀ ਕਿਸਾਨਾ ਦੇ ਸੰਘਰਸ਼ ਦਾ ਸਮਰਥਨ
ਸਕਾਰਬੌਰੋ ਵਿੱਚ ਛੁਰੇਬਾਜ਼ੀ ਵਿੱਚ ਇੱਕ ਹਲਾਕ