Welcome to Canadian Punjabi Post
Follow us on

27

January 2021
ਬ੍ਰੈਕਿੰਗ ਖ਼ਬਰਾਂ :
ਕਿਸਾਨ ਅੰਦੋਲਨਕਾਰੀਆਂ ਵਿੱਚੋਂ ਕੁੱਝ ਨੇ ਲਾਲ ਕਿੱਲ੍ਹੇ ਉੱਤੇ ਜਾ ਕੇ ਝੰਡੇ ਫਹਿਰਾਏਬੈਂਸ ਉੱਤੇ ਗੰਭੀਰ ਦੋਸ਼ ਲਾਉਣ ਵਾਲੇ ਰਮੇਸ਼ ਸੰਘਾ ਨੂੰ ਲਿਬਰਲ ਕਾਕਸ ਵਿੱਚੋਂ ਕੀਤਾ ਗਿਆ ਬਾਹਰਟਰੈਵਲਰਜ਼ ਲਈ ਪਾਬੰਦੀਆਂ ਹੋਰ ਸਖ਼ਤ ਕਰਨ ਦਾ ਫਰੀਲੈਂਡ ਨੇ ਦਿੱਤਾ ਸੰਕੇਤਰਾਮ ਰਹੀਮ ਦਾ ਚੇਲਿਆਂ ਨੂੰ ਦਿਲਾਸਾ: ਜੇਲ੍ਹ ਵਿੱਚੋਂ ਮਾਂ ਅਤੇ ਸਮਰਥਕਾਂ ਨੂੰ ਚਿੱਠੀ ਲਿਖ ਕੇ ਕਿਹਾ: ਜਲਦੀ ਡੇਰੇ ਵਿੱਚ ਆ ਜਾਵਾਂਗਾਰਾਜੋਆਣਾ ਨੂੰ ਫਾਂਸੀ ਦਾ ਫੈਸਲਾ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਰੀ ਮੌਕਾ ਦਿੱਤਾਕਿਸਾਨ ਜਥੇਬੰਦੀਆਂ ਦਾ ਐਲਾਨ: ਟਰੈਕਟਰ ਪਰੇਡ ਮਗਰੋਂ ਪਹਿਲੀ ਫਰਵਰੀ ਨੂੰ ਪਾਰਲੀਮੈਂਟ ਵੱਲ ਕੂਚ ਵੀ ਕੀਤਾ ਜਾਵੇਗਾਗਵਰਨਰ ਜਨਰਲ ਜੂਲੀ ਪੇਯੈਟ ਨੇ ਦਿੱਤਾ ਅਸਤੀਫਾਆਤਮਘਾਤੀ ਧਮਾਕਿਆਂ ਨਾਲ ਕੰਬਿਆ ਬਗਦਾਦ, 6 ਹਲਾਕ
ਭਾਰਤ

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਮੇਘਾਲਿਆ ਵਿੱਚ ਫਿਰ ਰਾਜ ਪੱਧਰੀ ਮੁਜ਼ਾਹਰੇ ਸ਼ੁਰੂ

November 30, 2020 06:48 AM

* ਆਈ ਐੱਲ ਪੀ ਲਾਗੂ ਕਰਨ ਦੀ ਮੰਗ ਤੇਜ਼ 

ਸ਼ਿਲਾਂਗ, 29 ਨਵੰਬਰ, (ਪੋਸਟ ਬਿਊਰੋ)- ਪਿਛਲੇ ਸਾਲ ਅਤੇ ਇਸ ਸਾਲ ਦੇ ਸ਼ੁਰੂ ਵਿੱਚ ਹੋਏ ਮੁਜ਼ਾਹਿਰਆਂ ਦੇ ਬਾਅਦ ਕਈ ਮਹੀਨੇ ਚੁੱਪ ਰਹਿਣ ਪਿੱਛੋਂ 17 ਸੰਗਠਨਾਂ ਨੇ ਮੇਘਾਲਿਆ ਨੂੰ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀਏ ਏ) ਦੇ ਘੇਰੇ ਤੋਂ ਬਾਹਰ ਰੱਖਣ ਲਈ ਅੱਜ ਫਿਰ ਸਾਰੇ ਪੱਧਰ ਦੀ ਇਨਰ ਲਾਈਨ ਪਰਮਿਟ (ਆਈ ਐੱਲ ਪੀ) ਲਾਗੂ ਕਰਨ ਲਈ ਅੰਦੋਲਨ ਤੇਜ਼ ਕਰ ਦਿੱਤਾ ਹੈ। ਇਸ ਅੰਦੋਲਨ ਦੀ ਅਗਵਾਈ ਮੇਘਾਲਿਆ ਸਿਵਲ ਸੋਸਾਈਟੀ ਕਰ ਰਹੀ ਹੈ। ਇਹ ਅੰਦੋਲਨ ਪਿਛਲੇ ਸਾਲ ਸ਼ੁਰੂ ਹੋਇਆ ਸੀ, ਪਰ ਕੋਰੋਨਾ ਵਾਇਰਸ ਦੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ।
ਵਰਨਣ ਯੋਗ ਹੈ ਕਿ ਆਈ ਐੱਲ ਪੀ ਦੇ ਲਾਗੂ ਹੋਣ ਨਾਲ ਭਾਰਤ ਦੇ ਦੂਸਰੇ ਰਾਜਾਂ ਦੇ ਨਾਗਰਿਕਾਂ ਸਮੇਤ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਸਬੰਧਤ ਰਾਜ ਵਿੱਚ ਆਉਣ ਲਈ ਇਜਾਜ਼ਤ ਲੈਣੀ ਪੈਂਦੀ ਹੈ। ਇਸ ਕਾਨੂੰਨ ਵਿਚ ਸਥਾਨਕ ਲੋਕਾਂ ਦੇ ਲਈ ਜ਼ਮੀਨ,ਨੌਕਰੀਆਂ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਸਮੇਤ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਇਸ ਵੇਲੇ ਏਹੋ ਜਿਹਾ ਆਈ ਐੱਲ ਪੀ ਅਰੁਣਾਚਲ ਪ੍ਰਦੇਸ਼,ਮਿਜ਼ੋਰਮ ਅਤੇ ਨਾਗਾਲੈਂਡ ਵਿੱਚ ਲਾਗੂ ਹੈ। ਨਾਗਾਲੈਂਡ ਦੀ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਦੀਮਾਪੁਰ ਜ਼ਿਲ੍ਹੇ ਨੂੰ ਆਈ ਐੱਲ ਪੀ ਵਿੱਚ ਸ਼ਾਮਲ ਕਰਨ ਲਈ ਇਸ ਕਾਨੂੰਨ ਵਿੱਚ ਸੋਧ ਵੀ ਕੀਤੀ ਹੈ,ਜਿਸ ਤੋਂ ਬਾਅਦ ਉਹ ਪੂਰਾ ਰਾਜ ਇਸ ਦੇ ਅਧੀਨ ਆ ਗਿਆ ਹੈ। ਇਸ ਦੇ ਬਾਅਦ ਮੇਘਾਲਿਆ ਵਿੱਚ ਇਹ ਅੰਦੋਲਨ ਨਵੇਂ ਸਿਰੇ ਤੋਂ ਸ਼ੁਰੂ ਹੋ ਗਿਆ ਹੈ ਤੇ ਇਸ ਦੇ ਹੋਰ ਅੱਗੇ ਵਧਣ ਦੀ ਸੰਭਾਵਨਾ ਹੈ।

Have something to say? Post your comment
ਹੋਰ ਭਾਰਤ ਖ਼ਬਰਾਂ
ਹੀਰਾ ਨਗਰ ਸੈਕਟਰ `ਚ ਮਿਲੀ ਸੁਰੰਗ ਤੇ ਪਠਾਨਕੋਟ ਏਅਰਪੋਰਟ `ਤੇ ਹਮਲੇ ਦੇ ਤਾਰ ਜੁੜਨ ਲੱਗੇ
ਯੈਸ ਬੈਂਕ ਦੇ ਰਾਣਾ ਕਪੂਰ ਨੂੰ ਬੰਬਈ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ
ਪੁਲੀਸ ਬੈਰੀਕੇਡ ਤੋੜ ਕੇ ਕਿਸਾਨਾਂ ਨੇ ਲਾਲ ਕਿਲੇ ਉਤੇ ਲਹਿਰਾਇਆ ਆਪਣਾ ਝੰਡਾ, ਟਰੈਕਟਰ ਪਲਟਣ ਨਾਲ ਆਈਟੀਓ ਵਿਚ ਹੋਈ ਇਕ ਕਿਸਾਨ ਦੀ ਮੌਤ
ਭਾਰਤ ਸਰਕਾਰ ਨੇ ਕਿਹਾ ਰਾਜ ਸਰਕਾਰਾਂ ਕੋਰੋਨਾ ਦੇ ਟੀਕਿਆਂ ਵਿਰੁੱਧ ਅਫਵਾਹਾਂ ਫੈਲਾ ਰਹੇ ਲੋਕਾਂ `ਤੇ ਕਾਰਵਾਈ ਕਰਨ
ਗਵਰਨਰ ਦੇ ਕੋਲ ਕੰਗਨਾ ਦੇ ਲਈ ਸਮਾਂ ਹੈ, ਪਰ ਕਿਸਾਨਾਂ ਲਈ ਨਹੀਂ: ਸ਼ਰਦ ਪਵਾਰ
ਕਿਸਾਨ ਅੰਦੋਲਨਕਾਰੀਆਂ ਵਿੱਚੋਂ ਕੁੱਝ ਨੇ ਲਾਲ ਕਿੱਲ੍ਹੇ ਉੱਤੇ ਜਾ ਕੇ ਝੰਡੇ ਫਹਿਰਾਏ
ਚੀਨੀ ਘੁਸਪੈਠ ਦਾ ਇੱਕ ਹੋਰ ਯਤਨ ਅਸਫ਼ਲ ਕਰ ਦਿੱਤਾ ਗਿਆ
ਰਾਮ ਰਹੀਮ ਦਾ ਚੇਲਿਆਂ ਨੂੰ ਦਿਲਾਸਾ: ਜੇਲ੍ਹ ਵਿੱਚੋਂ ਮਾਂ ਅਤੇ ਸਮਰਥਕਾਂ ਨੂੰ ਚਿੱਠੀ ਲਿਖ ਕੇ ਕਿਹਾ: ਜਲਦੀ ਡੇਰੇ ਵਿੱਚ ਆ ਜਾਵਾਂਗਾ
ਰਾਜੋਆਣਾ ਨੂੰ ਫਾਂਸੀ ਦਾ ਫੈਸਲਾ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਖਰੀ ਮੌਕਾ ਦਿੱਤਾ
ਗਣਤੰਤਰ ਦਿਵਸ ਤੋਂ ਪਹਿਲੀ ਸ਼ਾਮ ਰਾਸ਼ਟਰਪਤੀ ਨੇ ਕਿਸਾਨਾਂ ਅਤੇ ਫੌਜੀਆਂ ਦੇ ਗੁਣ ਗਾਏ