Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਆਸਟ੍ਰੇਲੀਆ ਦਾ ਇੱਕ ਨੌਜਵਾਨ ਇਕ ਸਾਲ ਵਿੱਚ 23 ਬੱਚਿਆਂ ਦਾ ‘ਬਾਪ` ਬਣਿਆ

November 30, 2020 06:52 AM

* ਸਪਰਮ ਡੋਨੇਟ ਕਰਨ ਦੇ ਧੰਦੇ ਦੀ ਜਾਂਚ ਹੋਵੇਗੀ

ਸਿਡਨੀ, 29 ਨਵੰਬਰ, (ਪੋਸਟ ਬਿਊਰੋ)- ਮਾਤਾ-ਪਿਤਾ ਬਣਨਾ ਚਾਹੁੰਦੇ ਲੋਕਾਂ ਨੂੰ ਸਪਰਮ ਦਾਨ ਕਰਨ ਦੇ ਧੰਦੇ ਕਾਰਨ ਇਕ ਆਸਟ੍ਰੇਲੀਆਈ ਨੌਜਵਾਨ ਨੇ ਇਕ ਸਾਲ ਵਿਚ 23 ਬੱਚਿਆਂ ਦਾ ਬਾਪ ਬਣ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਹ ਨੌਜਵਾਨ ਇਨ੍ਹਾਂ ਬੱਚਿਆਂ ਦਾ ਬਾਇਲੋਜੀਕਲ ਬਾਪ ਹੈ। ਸ਼ੁਰੂ ਵਿਚ ਉਸ ਨੇ ਸ਼ੌਕ ਵਜੋਂ ਆਪਣਾ ਸਪਰਮ ਦਾਨ ਕੀਤਾ, ਪਰ ਬਾਅਦ ਵਿਚ ਉਸ ਨੇ ਇਸ ਸ਼ੌਕ ਨੂੰ ਫੁੱਲ-ਟਾਈਮ ਜੌਬ ਬਣਾ ਲਿਆ ਸੀ।
ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਦਾ ਵਸਨੀਕ ਐਲਨ ਫਾਨ ਇਸ ਦੇਸ਼ ਵਿਚ ਸਪਰਮ ਦਾਨ ਕਰਨ ਲਈ ਕਾਫੀ ਮਸ਼ਹੂਰ ਹੋ ਚੁੱਕਾ ਹੈ। ਉਸ ਦਾ ਕਹਿਣਾ ਹੈ ਕਿ ਬੀਬੀਆਂ ਉਸ ਦੀ ਨਸਲ ਤੇ ਸਪਰਮ ਦੇ ਸਿਹਤਮੰਦ ਹੋਣ ਕਾਰਨ ਉਸ ਨੂੰ ਪਸੰਦ ਕਰਦੀਆਂ ਹਨ। ਡੇਲੀ ਮੇਲ ਦੀ ਰਿਪੋਰਟ ਮੁਤਾਬਕ ਐਲਨ ਖੁਦ ਦੋ ਬੱਚਿਆਂ ਦਾ ਬਾਪ ਹੈ, ਪਰ ਉਸ ਨੇ ਪ੍ਰਾਈਵੇਟ ਤੌਰ ਉੱਤੇ ਸਪਰਮ ਦਾਨ ਕਰ ਕੇ ਕਰੀਬ 23 ਬੱਚੇ ਪੈਦਾ ਕੀਤੇ ਹਨ ਅਤੇ ਉਹ ਰਜਿਸਟਰਡ ਫਰਟਿਲਿਟੀ ਸੈਂਟਰ ਵਿਚ ਵੀ ਸਪਰਮ ਦਾਨ ਕਰਦਾ ਹੈ। ਇਸ 40 ਸਾਲਾ ਨੌਜਵਾਨ ਦੇ ਬਾਰੇ ਸਰਕਾਰ ਨੇ ਜਾਂਚ ਸ਼ੁਰੂ ਕਰਵਾ ਦਿੱਤੀ ਹੈ।ਕੁਝ ਫਰਟਿਲਿਟੀ ਕਲੀਨਿਕਾਂ ਨੇਉਸ ਦੀ ਸ਼ਿਕਾਇਤ ਕੀਤੀ ਸੀ ਕਿ ਉਸ ਨੇ ਕਾਨੂੰਨੀ ਕਲੀਨਿਕ ਤੋਂ ਬਾਹਰ ਵੀ ਸਪਰਮ ਦਾਨ ਕੀਤੇ ਤੇ ਤੈਅ ਹੱਦਤੋਂ ਵੱਧ ਬੱਚੇ ਪੈਦਾ ਕੀਤੇ ਹੋਏ ਹਨ।ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਦੇ ਕਾਨੂੰਨ ਹੇਠ ਇਕ ਪੁਰਸ਼ ਸਿਰਫ 10 ‘ਫੈਮਿਲੀ` ਕ੍ਰੀਏਟ ਕਰ ਸਕਦਾ ਹੈ। ਐਲਨ ਦਾ ਕਹਿਣਾ ਹੈ ਕਿ ਬੀਬੀਆਂ ਨੂੰ ਮਨ੍ਹਾ ਕਰਨਾ ਉਸ ਦੇ ਲਈ ਕਾਫੀ ਮੁਸ਼ਕਲ ਦਾ ਕੰਮ ਹੈ, ਇਸੇ ਕਾਰਨ ਉਸ ਨੇ ਇਕ ਦਿਨ ਵਿਚ ਤਿੰਨ ਬੀਬੀਆਂ ਨੂੰ ਵੀ ਸਪਰਮ ਦਾਨ ਕੀਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ