Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਵਾਅਨ ਦੀ ਫੈਕਟਰੀ ਵਿੱਚ ਕੋਵਿਡ-19 ਆਊਟਬ੍ਰੇਕ, ਕੋਵਿਡ-19 ਦੇ 62 ਮਾਮਲੇ ਮਿਲੇ

November 30, 2020 09:52 PM

ਵਾਅਨ, 30 ਨਵੰਬਰ (ਪੋਸਟ ਬਿਊਰੋ) : ਯੌਰਕ ਰੀਜਨ ਪਬਲਿਕ ਹੈਲਥ ਵੱਲੋਂ ਵਾਅਨ ਵਿੱਚ ਖਿੜਕੀਆਂ ਬਣਾਉਣ ਵਾਲੀ ਇੱਕ ਫੈਸਿਲਿਟੀ ਵਿੱਚ ਕੋਵਿਡ-19 ਆਊਟਬ੍ਰੇਕ ਦਾ ਐਲਾਨ ਕੀਤਾ ਗਿਆ।
ਸ਼ੁਰੂ ਵਿੱਚ 10 ਨਵੰਬਰ ਨੂੰ ਸਟੇਟ ਵਿੰਡੋਅ ਕਾਰਪੋਰੇਸ਼ਨ ਬਿਲਡਿੰਗ ਵਿੱਚ ਸਿਹਤ ਅਧਿਕਾਰੀਆਂ ਨੂੰ ਕਰੋਨਾਵਾਇਰਸ ਦੇ ਕੁੱਝ ਮਾਮਲੇ ਮਿਲੇ। ਬਾਅਦ ਵਿੱਚ ਇਸ ਥਾਂ ਉੱਤੇ ਕਰੋਨਾਵਾਇਰਸ ਦੇ 62 ਮਾਮਲੇ ਮਿਲੇ ਤੇ 20 ਨਵੰਬਰ ਨੂੰ ਇੱਥੇ ਆਊਟਬ੍ਰੇਕ ਐਲਾਨ ਦਿੱਤੀ ਗਿਆ। ਇਹ ਬਿਲਡਿੰਗ 220 ਹੰਟਰਜ਼ ਵੈਲੀ ਰੋਡ ਵਿਖੇ ਹਾਈਵੇਅ 50 ਦੇ ਪੂਰਬ ਵਿੱਚ ਸਥਿਤ ਹੈ। ਜਿਨ੍ਹਾਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਉਹ ਟੋਰਾਂਟੋ ਤੇ ਪੀਲ ਨਾਲੋਂ ਵੱਖਰੇ ਹਨ। ਇਹ ਦੋਵੇਂ ਰੀਜਨ ਲਾਕਡਾਊਨ ਤਹਿਤ ਹਨ।
ਸਿਹਤ ਅਧਿਕਾਰੀਆਂ ਵੱਲੋਂ ਇਸ ਫੈਸਿਲਿਟੀ ਨਾਲ ਜੁੜੇ ਪੰਜ ਹੋਰਨਾਂ ਮਾਮਲਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਹਾਲਾਂਕਿ ਇਹ ਬਿਲਡਿੰਗ ਜਨਤਾ ਲਈ ਖੁੱਲ੍ਹੀ ਨਹੀਂ ਹੈ ਤੇ ਇਸੇ ਲਈ ਹੋਰਨਾਂ ਲੋਕਾਂ ਨੂੰ ਇਸ ਤੋਂ ਨਾਮਾਤਰ ਖਤਰਾ ਦੱਸਿਆ ਜਾ ਰਿਹਾ ਹੈ। ਯੌਰਕ ਰੀਜਨ ਪਬਲਿਕ ਹੈਲਥ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕੰਪਨੀ ਲਈ ਵੱਡੀ ਗਿਣਤੀ ਸੇਫਟੀ ਮਾਪਦੰਡਾਂ ਦੀ ਸਿਫਾਰਿਸ਼ ਕੀਤੀ ਗਈ ਹੈ ਤੇ ਇਸ ਸਬੰਧ ਵਿੱਚ ਕਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ