Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਲਾਕਡਾਊਨ ਵਿਰੁੱਧ ਪ੍ਰਦਰਸ਼ਨ ਕਰਦੇ 150 ਤੋਂ ਵਧੇਰੇ ਗ਼੍ਰਿਫ਼ਤਾਰ

November 30, 2020 11:47 PM

ਲੰਡਨ, 30 ਨਵੰਬਰ (ਪੋਸਟ ਬਿਊਰੋ)- ਮੱਧ ਲੰਡਨ ਵਿੱਚ ਲਾਕਡਾਊਨ ਦੇ ਵਿਰੁੱਧ ਹੋ ਰਹੇ ਪ੍ਰਦਰਸ਼ਨ ਦੇ ਦੌਰਾਨ ਪੁਲਸ ਕਰਮਚਾਰੀਆਂ ਨੇ 155 ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਹੈ। ਕੋਵਿਡ-19 ਮਹਾਂਮਾਰੀ ਦੇ ਵਿੱਚ ਲੋਕਾਂ ਨੂੰ ਇਕੱਠ ਹੋਣ ਤੋਂ ਰੋਕਣ ਦੇ ਲਈ ਇਹ ਕਦਮ ਉਠਾਇਆ ਗਿਆ ਹੈ।
ਮੈਟ੍ਰੋਪਾਲਿਟਨ ਪੁਲਸ ਨੇ ਕਿਹਾ ਹੈ ਕਿ ਗ਼੍ਰਿਫ਼ਤਾਰ ਕੀਤੇ ਗਏ ਲੋਕਾਂ ਉਤੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਸਬੰਧੀ ਨਿਯਮਾਂ ਦੀ ਉਲੰਘਣਾਂ ਕਰਨ, ਇੱਕ ਪੁਲਸ ਅਧਿਕਾਰੀ ਨਾਲ ਕੁੱਟਮਾਰ ਕਰਨ ਅਤੇ ਨਸ਼ੀਲੇ ਪਦਾਰਥ ਰੱਖਣ ਵਰਗੇ ਦੋਸ਼ ਹਨ।ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ 31 ਅਕਤੂਬਰ ਨੂੰ ਇੰਗਲੈਂਡ ਵਿੱਚ ਦੂਸਰੇ ਲਾਕਡਾਊਨ ਦਾ ਐਲਾਨ ਕੀਤਾ ਸੀ ਜੋ 5 ਨਵੰਬਰ ਤੋਂ ਸ਼ੁਰੂ ਹੋਇਆ ਅਤੇ 2 ਦਸੰਬਰ ਤੱਕ ਲਾਗੂ ਰਹੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ