Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪਾਕਿਸਤਾਨੀ ਰੇਂਜਰਜ਼ ਵੱਲੋਂ ਕਠੂਆ ਵਿੱਚ ਮੋਹਰਲੀਆਂ ਚੌਕੀਆਂ ਤੇ ਪਿੰਡਾਂ `ਤੇ ਨਿਸ਼ਾਨਾ

November 30, 2020 11:50 PM

ਜੰਮੂ, 30 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨੀ ਰੇਂਜਰਸ ਨੇ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚਲੀ ਕੌਮਾਂਤਰੀ ਸਰਹੱਦ ਨੇੜੇ ਮੋਹਰਲੀਆ ਚੌਕੀਆਂ ਅਤੇ ਪਿੰਡਾਂ ਵਿੱਚ ਕੱਲ੍ਹ ਰਾਤ ਬਿਨਾਂ ਭੜਕਾਹਟ ਦੇ ਗੋਲੀਬਾਰੀ ਕਰਕੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ ਦਾ ਭਾਰਤੀ ਫੌਜ ਨੇ ਜਵਾਬ ਦਿੱਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਨੇ ਹੀਰਾਨਗਰ ਸੈਕਟਰ ਵਿੱਚ ਕਰੋਲ ਕ੍ਰਿਸ਼ਣਾ, ਮਨਿਆਰੀ ਤੇ ਪੰਸਾਰ ਵਿੱਚ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ, ਜਿਸ ਦਾ ਬੀ ਐਸ ਐਫ ਨੇ ਮੁੰਹ ਤੋੜ ਜਵਾਬ ਦਿੱਤਾ। ਦੋਵਾਂ ਪੱਖਾਂ ਦਰਮਿਆਨ ਤੜਕੇ 4.15 ਵਜੇ ਤੱਕ ਗੋਲੀਬਾਰੀ ਜਾਰੀ ਰਹੀ। ਭਾਰਤੀ ਪੱਖ ਵਿੱਚ ਕਿਸੇ ਦੇ ਮਾਰੇ ਜਾਣ ਦੀ ਕੋਈ ਜਾਣਕਾਰੀ ਨਹੀਂ ਮਿਲੀ।ਪਾਕਿਸਤਾਨ ਵੱਲੋਂ ਰਾਤ ਲੱਗਭਗ 10 ਵਜੇ ਅਰਨੀਆ ਸਰਹੱਦੀ ਖੇਤਰ ਉਤੇ ਬੀ ਐਸ ਐਫ ਦੀ ਵਿਕਰਮ ਪੋਸਟ ਦੇ ਨੇੜੇ ਸੁਰੱਖਿਆ ਫੋਰਸਾਂ ਨੇ ਇੱਕ ਪਾਕਿਸਤਾਨੀ ਡੋਰਨ ਨੂੰ ਆਪਣੇ ਵੱਲ ਆਉਂਦੇ ਦੇਖਿਆ, ਪਰ ਸੁਰੱਖਿਆ ਫੋਰਸਾਂ ਨੇ ਚੌਕਸੀ ਦਿਖਾਈ ਅਤੇ ਡਰੋਨ ਨੂੰ ਮੁੰਹ ਦੀ ਖਾਣੀ ਪਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼