Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

‘ਅਸ਼ਵਥਾਮਾ’ ਵਿੱਚ ਹੋਵੇਗੀ ਸਾਰਾ ਅਲੀ ਖਾਨ

December 01, 2020 09:44 AM

ਫਿਲਮ ‘ਉੜੀ: ਦ ਸਰਜੀਕਲ ਸਟਰਾਈਕ’ ਦੇ ਬਾਅਦ ਉਸ ਦੇ ਡਾਇਰੈਕਟਰ ਆਦਿੱਤਯ ਧਰ ਨੇ ਫਿਲਮ ‘ਅਸ਼ਵਥਾਮਾ’ ਬਣਾਉਣ ਦਾ ਐਲਾਨ ਕੀਤਾ ਸੀ। ਉਸ ਵਿੱਚ ਵਿੱਕੀ ਕੌਸ਼ਲ ਦੇ ਮੁੱਖ ਭੂਮਿਕਾ ਵਿੱਚ ਹੋਣ ਦਾ ਐਲਾਨ ਹੋਇਆ ਸੀ, ਪਰ ਹੀਰੋਇਨ ਦੇ ਨਾਂਅ 'ਤੇ ਨਿਰਮਾਤਾਵਾਂ ਨੇ ਚੁੱਪ ਧਾਰ ਲਈ ਸੀ।
ਤਾਜ਼ਾ ਖਬਰ ਹੈ ਕਿ ਫਿਲਮ ਲਈ ਸਾਰਾ ਅਲੀ ਖਾਨ ਨੂੰ ਫਾਈਨਲ ਕੀਤਾ ਗਿਆ ਹੈ, ਪਰ ਸਾਰਾ ਨੇ ਅਜੇ ਕੰਟ੍ਰੈਕਟ ਸਾਈਨ ਨਹੀਂ ਕੀਤਾ। ਸਾਰਾ ਇਨ੍ਹੀਂ ਦਿਨੀਂ ਆਪਣੀ ਫਿਲਮ ‘ਕੁਲੀ ਨੰਬਰ ਵਨ’ ਦੇ ਪ੍ਰਮੋਸ਼ਨ ਵਿੱਚ ਲੱਗੀ ਹੈ। ਦੂਸਰੇ ਪਾਸੇ ਉਨ੍ਹਾਂ ਦੀ ਫਿਲਮ ‘ਅਤਰੰਗੀ ਰੇ’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਸ਼ੂਟਿੰਗ ਪੂਰੀ ਹੋਣ ਮਗਰੋਂ ਸਾਰਾ ਉਸ 'ਤੇ ਕੰਮ ਕਰੇਗੀ। ਅਜੇ ਇਸ ਦਾ ਕੋਈ ਰਸਮੀ ਐਲਾਨ ਨਹੀਂ ਹੋਇਆ। ਫਿਲਮ ਦੀ ਸ਼ੂਟਿੰਗ ਅਗਲੇ ਸਾਲ ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਹ ਪੀਰੀਅਡ ਵਾਰ ਫਿਲਮ ਮਹਾਭਾਰਤ ਦੇ ਕਿਰਦਾਰ ‘ਅਸ਼ਵਥਾਮਾ’ ਦੇ 'ਤੇ ਆਧਾਰਤ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ