Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਵੈੱਬ ਸੀਰੀਜ ‘ਇੰਸਪੈਕਟਰ ਅਵਿਨਾਸ਼’ ਵਿੱਚ ਰਣਦੀਪ ਹੁੱਡਾ ਵੀ ਹੋਣਗੇ

December 01, 2020 09:45 AM

ਡਿਜੀਟਲ ਪਲੇਟਫਾਰਮ 'ਤੇ ਕਰਾਈਮ ਅਤੇ ਪੁਲਸ ਦੀ ਦੁਨੀਆ ਨੂੰ ਕਾਫੀ ਐਕਸਪਲੋਰ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਉੱਤਰ ਪ੍ਰਦੇਸ਼ ਦੇ ਸਾਹਸੀ ਪੁਲਸ ਅਧਿਕਾਰੀ ਅਵਿਨਾਸ਼ ਮਿਸ਼ਰਾ ਦੀ ਜ਼ਿੰਦਗੀ 'ਤੇ ਵੈੱਬ ਸੀਰੀਜ਼ ‘ਇੰਸਪੈਕਟਰ ਅਵਿਨਾਸ਼’ ਬਣਾਉਣ ਦੀ ਤਿਆਰੀ ਹੈ। ਉਸ ਵਿੱਚ ਅਵਿਨਾਸ਼ ਦੀ ਭੂਮਿਕਾ ਰਣਦੀਪ ਹੁੱਡਾ ਨਿਭਾਉਣਗੇ। ਜੀਓ ਸਟੂਡੀਓ ਦੇ ਨਿਰਮਾਣ ਵਾਲੀ ਇਸ ਵੈਬ ਸੀਰੀਜ ਦਾ ਨਿਰਦੇਸ਼ਨ ਨੀਰਜ ਪਾਠਕ ਕਰਨਗੇ। ਸ਼ੂਟਿੰਗ ਦਸੰਬਰ ਤੋਂ ਸ਼ੁਰੂ ਹੋਵੇਗੀ। ਹਮੀਰਪੁਰ ਨਾਲ ਸੰਬੰਧ ਰੱਖਣ ਵਾਲੇ ਅਵਿਨਾਸ਼ ਮਿਸ਼ਰਾ ਖਤਰਨਾਕ ਗੈਂਗਸਟਰ ਸ੍ਰੀਪ੍ਰਕਾਸ਼ ਸ਼ੁਕਲਾ ਦੇ ਐਨਕਾਊਂਟਰ ਟੀਮ ਵਿੱਚ ਸ਼ਾਮਲ ਰਹੇ ਹਨ।
ਨੀਰਜ ਮੁਤਾਬਕ ‘‘ਅਵਿਨਾਸ਼ ਐੱਸ ਟੀ ਐਫ ਵਿੱਚ ਲੰਮਾ ਸਮਾਂ ਰਹੇ। ਬਾਅਦ ਵਿੱਚ ਅੱਤਵਾਦ ਵਿਰੋਧੀ ਦਸਤੇ (ਏ ਟੀ ਐੱਸ) ਵਿੱਚ ਰਹਿੰਦੇ ਹੋਏ ਪੁਲਸ ਮੁਖੀ ਵਜੋਂ ਰਿਟਾਇਰ ਹੋਏ। ਉਨ੍ਹਾਂ ਨੂੰ ‘ਗੁਰੂ ਜੀ’ ਦੇ ਤੌਰ 'ਤੇ ਸੰਬੋਧਨ ਕੀਤਾ ਜਾਂਦਾ ਹੈ। ਮੇਰੀ ਉਨ੍ਹਾਂ ਨਾਲ ਮੁਲਾਕਾਤ ਤਿੰਨ ਸਾਲ ਪਹਿਲਾਂ ਹੋਈ ਸੀ। ਮੈਨੂੰ ਉਨ੍ਹਾਂ ਦਾ ਵਿਅਕਤੀਤਵ ਬਹੁਤ ਪ੍ਰਭਾਵੀ ਲੱਗਾ ਸੀ। ਦੋ-ਤਿੰਨ ਮੁਲਾਕਾਤਾਂ ਦੇ ਬਾਅਦ ਮੈਨੂੰ ਲੱਗਾ ਕਿ ਉਨ੍ਹਾਂ 'ਤੇ ਫਿਲਮ ਜਾਂ ਵੈੱਬ ਸੀਰੀਜ਼ ਬਣਨੀ ਚਾਹੀਦੀ ਹੈ। ਉਨ੍ਹਾਂ ਨੇ ਇਸ ਦੀ ਇਜਾਜ਼ਤ ਦੇ ਦਿੱਤੀ। ਇਸ ਦੇ ਇਲਾਵਾ ਉਨ੍ਹਾਂ ਦੀ ਜ਼ਿੰਦਗੀ 'ਤੇ ਕਿਤਾਬ ਲਿਖੀ ਜਾ ਰਹੀ ਹੈ। ਉਸ ਨੂੰ ਵੀ ਵੈਬ ਸੀਰੀਜ਼ ਦੇ ਨਾਲ ਰਿਲੀਜ਼ ਕਰਨ ਦੀ ਯੋਜਨਾ ਹੈ। ਸ਼ੋਅ ਨੂੰ ਅਗਲੇ ਸਾਲ ਰਿਲੀਜ਼ ਕੀਤਾ ਜਾਏਗਾ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ