Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਪ੍ਰਭਾਸ ਤੇ ਸੈਫ ਸਟਾਰਰ ‘ਆਦਿਪੁਰਸ਼’ ਵਿੱਚ ਹੋ ਸਕਦੀ ਹੈ ਕ੍ਰਿਤੀ ਸਨਨ ਦੀ ਐਂਟਰੀ

December 01, 2020 09:47 AM

ਅਨੁਸ਼ਕਾ ਸ਼ੈੱਟੀ, ਕਿਆਰਾ ਅਡਵਾਨੀ, ਅਨੁਸ਼ਕਾ ਸ਼ਰਮਾ ਦੇ ਬਾਅਦ ਓਮ ਰਾਉਤ ਦੇ ਨਿਰਦੇਸ਼ਨ ਵਿੱਚ ਬਣ ਰਹੀ ਫਿਲਮ ‘ਆਦਿ ਪੁਰਸ਼’ ਲਈ ਕ੍ਰਿਤੀ ਸਨਨ ਦਾ ਨਾਂਅ ਸਾਹਮਣੇ ਆ ਰਿਹਾ ਹੈ। ਸੁਣਨ ਵਿੱਚ ਆਇਆ ਹੈ ਕਿ ਮੇਕਰਸ ਇਸ ਮਾਇਥੋਲਾਜੀਕਲ ਫਿਲਮ ਦੇ ਲਈ ਜਲਦੀ ਉਨ੍ਹਾਂ ਨੂੰ ਸਾਈਨ ਕਰ ਸਕਦੇ ਹਨ। ਫਿਲਹਾਲ ਤਾਂ ਕ੍ਰਿਤੀ ਐਕਟਰ ਰਾਜ ਕੁਮਾਰ ਰਾਓ ਦੇ ਨਾਲ ਫਿਲਮ ‘ਹਮ ਦੋ ਹਮਾਰੇ ਦੋ’ ਦੀ ਸ਼ੂਟਿੰਗ ਕਰ ਰਹੀ ਹੈ।
ਦੂਜੇ ਪਾਸੇ ਚਰਚਾ ਹੈ ਕਿ ਇਸ ਸਮੇਂ ਪ੍ਰਭਾਸ ਕੋਲ ‘ਆਦਿਪੁਰਸ਼’, ‘ਰਾਧੇ ਸ਼ਾਮ’ ਅਤੇ ਨਾਗ ਅਸ਼ਵਿਨ ਦੀ ਬੇਨਾਮ ਸਾਇੰਸ ਫਿਕਸ਼ਨ ਫਿਲਮ ਵਰਗੇ ਕਈ ਵੱਡੇ ਬਜਟ ਵਾਲੀਆਂ ਫਿਲਮਾਂ ਹਨ ਅਤੇ ਖਬਰਾਂ ਦੀ ਮੰਨੀਏ ਤਾਂ ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਪ੍ਰਭਾਸ ਦੇ ਆਉਣ ਪ੍ਰੋਜੈਕਟਾਂ ਦੇ ਲਈ ਉਨ੍ਹਾਂ 'ਤੇ ਲਗਭਗ 100 ਕਰੋੜ ਰੁਪਏ ਦਾ ਦਾਅ ਲੱਗਾ ਹੋਇਆ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ