Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਕੈਨੇਡਾ ਤੇ ਅਮਰੀਕਾ ਜੀਐਮ ਦੇ ਫੈਸਲੇ ਖਿਲਾਫ ਰਲ ਕੇ ਸੰਘਰਸ਼ ਕਰਨ : ਡਾਇਸ

November 28, 2018 05:46 PM

ਓਟਵਾ, 28 ਨਵੰਬਰ (ਪੋਸਟ ਬਿਊਰੋ) : ਜੀਐਮ ਕਾਮਿਆਂ ਦੀ ਯੂਨੀਅਨ ਦੇ ਆਗੂ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਜਨਰਲ ਮੋਟਰਜ਼ ਦੇ ਬੇਕਿਰਕੇ ਫੈਸਲੇ ਨੂੰ ਬਦਲਣ ਲਈ ਰਲ ਕੇ ਕੰਮ ਕਰਨ ਲਈ ਬੇਨਤੀ ਕੀਤੀ ਜਾ ਰਹੀ ਹੈ।
ਜੈਰੀ ਡਾਇਸ, ਜੋ ਕਿ ਯੂਨੀਫੌਰ ਦੇ ਕੌਮੀ ਪ੍ਰਧਾਲ ਤੇ ਓਸਵਾ ਪਲਾਂਟ ਵਿੱਚ ਕੰਮ ਕਰਨ ਵਾਲੇ ਲੱਗਭਗ 2500 ਕਾਮਿਆਂ ਦੀ ਅਗਵਾਈ ਕਰਦੇ ਹਨ, ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਦੇ ਆਗੂ ਜਨਰਲ ਮੋਟਰਜ਼ ਨੂੰ ਇਹ ਫੈਸਲਾ ਬਦਲਣ ਲਈ ਦਬਾਅ ਪਾਉਣ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਹ ਮੰਗ ਵੀ ਕੀਤੀ ਜਾ ਰਹੀ ਹੈ ਕਿ ਇਸ ਕੰਪਨੀ ਨੂੰ ਅਹਿਸਾਸ ਦਿਵਾਉਣ ਲਈ ਇਸ ਉੱਤੇ ਵਾਧੂ ਟੈਰਿਫ ਲਾਏ ਜਾਣ।
ਪਰ ਪ੍ਰਧਾਨ ਮੰਤਰੀ ਦੇ ਆਫਿਸ ਵੱਲੋਂ ਇਸ ਬਾਰੇ ਕੋਈ ਹਿੰਟ ਨਹੀਂ ਦਿੱਤਾ ਗਿਆ ਕਿ ਕੀ ਫੈਡਰਲ ਸਰਕਾਰ ਅਮਰੀਕੀ ਪ੍ਰਸ਼ਾਸਨ ਨਾਲ ਰਲ ਕੇ ਕੰਮ ਕਰਨਾ ਚਾਹੁੰਦੀ ਹੈ ਜਾਂ ਨਹੀਂ। ਪਰ ਮੰਗਲਵਾਰ ਨੂੰ ਟਰੂਡੋ ਨਾਲ ਲੰਮੀਂ ਮੁਲਾਕਾਤ ਤੋਂ ਬਾਅਦ ਡਾਇਸ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੇ ਇਹ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਵੱਸ ਵਿੱਚ ਜੋ ਹੋਵੇਗਾ ਉਹ ਕਰਨਗੇ। ਟਰੂਡੋ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਓਸ਼ਵਾ ਵਾਲਾ ਪਲਾਂਟ ਬੰਦ ਹੋ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼