Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਖੇਡਾਂ

ਨਾਕਾਮੁਰਾ ਤੀਜੀ ਵਾਰ ਸਪੀਡ ਸ਼ਤਰੰਜ ਦਾ ਬਾਦਸ਼ਾਹ ਬਣਿਆ

December 15, 2020 12:48 AM

ਅਮਰੀਕਾ, 14 ਦਸੰਬਰ (ਪੋਸਟ ਬਿਊਰੋ)- ਵਿਸ਼ਵ ਦੇ ਨੰਬਰ-1 ਬਲਿਟਜ਼ ਸ਼ਤਰੰਜ ਦੇ ਖਿਡਾਰੀ ਅਮਰੀਕਾ ਦੇ ਹਿਕਾਰੂ ਨਾਕਾਮੁਰਾ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਤੀਜੇ ਸਾਲ ਦਾ ਸਪੀਡ ਚੈਸ ਸ਼ਤਰੰਜ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਉਸ ਨੇ ਇੱਕ ਬੇਹੱਦ ਰੋਮਾਂਚਕ ਫਾਈਨਲ ਵਿੱਚ ਆਖਰੀ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਫਰਾਂਸ ਦੇ ਗੈ੍ਰਂਡ ਮਾਸਟਰ ਮੈਕਸਿਮ ਲਾਗ੍ਰੇਵ ਨੂੰ 18.5-12.5 ਦੇ ਫਰਕ ਨਾਲ ਹਰਾਉਂਦੇ ਹੋਏ ਪਹਿਲਾਂ ਸਥਾਨ ਹਾਸਲ ਕਰ ਲਿਆ।
ਦੋਵਾਂ ਵਿਚਾਲੇ ਪਹਿਲੇ ਸੈਟ ਵਿੱਚ 90 ਮਿੰਟ ਤੱਕ 5+1 ਮਿੰਟ ਦੇ 10 ਮੁਕਾਬਲੇ ਹੋਏ ਤੇ 5.5-4.5 ਦੇ ਫਰਕ ਨਾਲ ਨਾਕਾਮੁਰਾ ਨੇ ਇਹ ਸੈਟ ਜਿੱਤ ਲਿਆ।ਇਸ ਤੋਂ ਬਾਅਦ ਦੂਜੇ ਸੈਟ ਵਿੱਚ 60 ਮਿੰਟ ਤੱਕ 3+1 ਮਿੰਟ ਦੇ 10 ਬਲਿਟਜ਼ ਮੁਕਾਬਲਿਆਂ ਵਿੱਚ ਮੈਕਸਿਮ ਨੇ ਜ਼ੋਰਦਾਰ ਵਾਪਸੀ ਕੀਤੀ ਪਰ ਜਿੱਤ ਨਹੀਂ ਦਰਜ ਕਰ ਸਕਿਆ ਤੇ ਸਕੋਰ 5-5 ਨਾਲ ਬਰਾਬਰ ਰਿਹਾ। ਅਜਿਹੇ ਵਿੱਚ ਵਾਰੀ ਆਈ ਤੀਜੇ ਸੈਟ ਵਿੱਚ ਬੇਹੱਦ ਤੇਜ਼ 1+1 ਮਿੰਟ ਦੇ 11 ਬੁਲੇਟ ਮੁਕਾਬਲਿਆਂ ਦੀ, ਜਿਸ ਵਿੱਚ ਪਹਿਲੇ ਦੋ ਮੈਚ ਜਿੱਤ ਕੇ ਲਾਗ੍ਰੇਵ ਨੇ ਲੀਡ ਬਣਾ ਲਈ ਪਰ ਇਸ ਤੋਂ ਬਾਅਦ ਜਿਵੇਂ ਨਾਕਮੁਰਾ ਤੂਫਾਨ ਬਣ ਕੇ ਖੇਡਿਆ ਤੇ ਬਚੇ ਹੋਏ 9 ਮੈਚਾਂ ਵਿੱਚੋਂ 7 ਜਿੱਤੇ ਤੇ 2 ਡਰਾਅ ਖੇਡੇ ਤੇ ਸਕੋਰ 8-3 ਕਰਕੇ ਇਹ ਸੈਟ ਜਿੱਤ ਲਿਆ,ਇਸ ਤਰ੍ਹਾਂ ਉਸ ਨੇ ਕੁੱਲ ਸਕੋਰ 18.5-12.5 ਨਾਲ ਫਾਈਨਲ ਆਪਣੇ ਨਾਂ ਕਰ ਲਿਆ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ, ਭਾਰਤ ਦੀ ਇਤਿਹਾਸਕ ਜਿੱਤ