Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
 
ਮਨੋਰੰਜਨ

ਅਨੁਰਾਗ ਬਸੁ ਦੀ ਫਿਲਮ ਵਿੱਚ ਹੋਵੇਗੀ ਫਾਤਿਮਾ ਸਨਾ ਸ਼ੇਖ਼

November 29, 2018 08:18 AM

ਆਮਿਰ ਖਾਨ ਦੀ ਫਿਲਮ ‘ਦੰਗਲ’ ਨਾਲ ਡੈਬਿਊ ਕਰਨ ਵਾਲੀ ਫਾਤਿਮਾ ਸਨਾ ਸ਼ੇਖ ਪਿੱਛੇ ਜਿਹੇ ਫਿਲਮ ‘ਠੱਗਸ ਆਫ ਹਿੰਦੋਸਤਾਨ’ ਵਿੱਚ ਨਜ਼ਰ ਆਈ। ਦੋਵਾਂ ਫਿਲਮਾਂ ਵਿੱਚ ਉਸ ਦੀ ਐਕਟਿੰਗ ਦੀ ਤਾਰੀਫ ਕੀਤੀ ਗਈ। ਸੁਣਨ ਵਿੱਚ ਆਇਆ ਹੈ ਕਿ ਫਾਤਿਮਾ ਨੇ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਸੂਤਰਾਂ ਮੁਤਾਬਕ ਉਸ ਨੂੰ ਅਨੁਰਾਗ ਬਸੁ ਦੀ ਫਿਲਮ ਵਿੱਚ ਲੀਡ ਰੋਲ ਆਫਰ ਕੀਤਾ ਗਿਆ ਹੈ। ਫਾਤਿਮਾ, ਅਨੁਰਾਗ ਨੂੰ ਕਈ ਵਾਰ ਮਿਲੀ ਅਤੇ ਕਹਾਣੀ ਸੁਣੀ। ਉਸ ਨੂੰ ਇਹ ਸਕ੍ਰਿਪਟ ਪਸੰਦ ਆਈ, ਜਿਸ ਦੇ ਬਾਅਦ ਉਸ ਨੇ ਇਸ ਫਿਲਮ ਦੇ ਲਈ ਹਾਮੀ ਭਰ ਦਿੱਤੀ ਹੈ।
ਬੀਤੇ ਦਿਨੀਂ ਇਹ ਫਿਲਮ ਸਾਈਨ ਕਰ ਚੁੱਕੀ ਫਾਤਿਮਾ ਇਨ੍ਹੀਂ ਦਿਨੀਂ ਤੁਰਕੀ ਵਿੱਚ ਛੁੱਟੀ ਮਨਾ ਰਹੀ ਹੈ। ਛੁੱਟੀ ਤੋਂ ਵਾਪਸ ਆਉਣ ਦੇ ਬਾਅਦ ਉਹ ਅਨੁਰਾਗ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰੇਗੀ। ਸੁਣਨ ਵਿੱਚ ਆਇਆ ਹੈ ਕਿ ਇਹ ਫਿਲਮ 2007 ਵਿੱਚ ਰਿਲੀਜ਼ ਹੋਈ ਫਿਲਮ ‘ਲਾਈਫ ਇਨ ਏ ਮੈਟਰੋ’ ਦਾ ਸੀਕਵਲ ਹੋਵੇਗੀ। ਲੰਬੇ ਸਮੇਂ ਤੋਂ ਇਹ ਫਿਲਮ ਕਾਸਟਿੰਗ ਨੂੰ ਲੈ ਕੇ ਚਰਚਾ ਵਿੱਚ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ