Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਦੋ ਪੁਲਿਸ ਅਧਿਕਾਰੀਆਂ ਵਿੱਚ ਹੋਈ ਬਹਿਸ ਮਗਰੋਂ ਇੱਕ ਨੇ ਦੂਜੇ ਨੂੰ ਮਾਰੀਆਂ ਗੋਲੀਆਂ

November 30, 2018 08:12 AM


ਪੈਲਹਾਮ, ਓਨਟਾਰੀਓ, 29 ਨਵੰਬਰ (ਪੋਸਟ ਬਿਊਰੋ) : ਨਾਇਗਰਾ ਏਰੀਆ ਦੇ ਦੋ ਪੁਲਿਸ ਅਧਿਕਾਰੀਆਂ ਵਿੱਚ ਹੋਈ ਬਹਿਸ ਐਨੀ ਵੱਧ ਗਈ ਕਿ ਇੱਕ ਨੇ ਤੈਸ਼ ਵਿੱਚ ਆ ਕੇ ਦੂਜੇ ਨੂੰ ਕਈ ਗੋਲੀਆਂ ਮਾਰ ਦਿੱਤੀਆਂ। ਜ਼ਖ਼ਮੀ ਪੁਲਿਸ ਅਧਿਕਾਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਜਾਣਕਾਰੀ ਓਨਟਾਰੀਓ ਦੇ ਪੁਲਿਸ ਵਾਚਡੌਗ ਵੱਲੋਂ ਦਿੱਤੀ ਗਈ।
44 ਸਾਲਾ ਕਾਂਸਟੇਬਲ ਨਥਾਨ ਪਾਰਕਰ ਨੂੰ ਪੈਲਹਾਮ, ਓਨਟਾਰੀਓ ਵਿੱਚ ਹੋਈ ਸ਼ੂਟਿੰਗ ਤੋਂ ਬਾਅਦ ਹੈਮਿਲਟਨ ਦੇ ਜਨਰਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਹ ਘਟਨਾ ਵਾਪਰੀ ਉਹ ਇਲਾਕਾ ਸਲਫਰ ਸਪਰਿੰਗ ਡਰੇਲ ਤੇ ਐਫਿੰਘਮ ਸਟਰੀਟ ਦਰਮਿਆਨ ਪੈਂਦਾ ਹੈ ਜਿੱਥੇ ਪੁਲਿਸ 12 ਨਵੰਬਰ ਨੂੰ ਨਸ਼ੇ ਦੀ ਹਾਲਤ ਵਿੱਚ ਗੱਡੀ ਚਲਾਉਣ ਵਾਲੇ ਵਿਅਕਤੀ ਕਾਰਨ ਵਾਪਰੇ ਹਾਦਸੇ ਦੀ ਜਾਂਚ ਕਰ ਰਹੀ ਸੀ। ਕਈ ਪੁਲਿਸ ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਸਾਮਲ ਦੂਜਾ ਅਧਿਕਾਰੀ ਟਰੈਫਿਕ ਕੋਲੀਜ਼ਨ ਰੀਕੰਸਟ੍ਰਕਸ਼ਨ ਯੂਨਿਟ ਦਾ ਮੈਂਬਰ ਹੈ।
ਪੁਲਿਸ ਸੂਤਰਾਂ ਨੇ ਇਹ ਨਹੀਂ ਦੱਸਿਆ ਕਿ ਦੋਵਾਂ ਅਧਿਕਾਰੀਆਂ ਵਿੱਚ ਕਿਸ ਮੁੱਦੇ ਨੂੰ ਲੈ ਕੇ ਬਹਿਸ ਹੋਈ ਪਰ ਇਹ ਜ਼ਰੂਰ ਆਖਿਆ ਗਿਆ ਕਿ ਪਾਰਕਰ ਨੂੰ ਪੰਜ ਜਾਂ ਵੱਧ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ਦੀ ਜਾਂਚ ਪ੍ਰੋਵਿੰਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਯੂ) ਵੱਲੋਂ ਕੀਤੀ ਜਾ ਰਹੀ ਹੈ। ਐਸਆਈਯੂ ਨੂੰ 12:18 ਉੱਤੇ ਉਸ ਵੇਲੇ ਐਫਿੰਘਮ ਸਟਰੀਟ ਸੱਦਿਆ ਗਿਆ ਜਦੋਂ ਇੱਕ ਪੁਲਿਸ ਅਧਿਕਾਰੀ ਦੇ ਜ਼ਖ਼ਮੀ ਹੋਣ ਉੱਤੇ ਨਾਇਗਰਾ ਦੇ ਈਐਮਐਸ ਪੈਰਾਮੈਡਿਕਸ ਮੌਕੇ ਉੱਤੇ ਪਹੁੰਚੇ। ਐਸਆਈਯੂ ਦੀ ਤਰਜ਼ਮਾਨ ਮੋਨਿਕਾ ਹੁਡੌਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਏਜੰਸੀ ਵੱਲੋਂ ਮਾਮਲੇ ਦੀ ਜਾਂਚ ਲਈ ਅੱਠ ਐਸਆਈਯੂ ਜਾਂਚਕਾਰ ਤੇ ਤਿੰਨ ਫੋਰੈਂਸਿਕ ਮਾਹਿਰ ਲਾਏ ਹਨ।
ਇੱਥੇ ਦੱਸਣਾ ਬਣਦਾ ਹੈ ਕਿ ਪਾਰਕਰ ਖਿਲਾਫ ਪਹਿਲਾਂ ਚਾਰ ਅਨੁਸ਼ਾਸਨੀ ਕਾਰਵਾਈ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਤਿੰਨ ਮਾਮਲਿਆਂ ਵਿੱਚ ਹਿੰਸਾ ਵੀ ਸ਼ਾਮਲ ਸੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼