Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਸਿਧਾਰਥ ਮਲਹੋਤਰਾ ਦਾ ‘ਮਿਸ਼ਨ ਮਜਨੂੰ’ ਮਧੁਰ ਬਣਾਉਣਗੇ ‘ਇੰਡੀਆ ਲਾਕਡਾਊਨ’

December 28, 2020 01:40 AM

ਨਵੇਂ ਸਾਲ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਨਵੀਂਆਂ ਫਿਲਮਾਂ ਦਾ ਐਲਾਨ ਜਾਰੀ ਹੋਣਾ ਹੈ, ਜੋ ਅਗਲੇ ਸਾਲ ਰਿਲੀਜ਼ ਹੋਣਗੀਆਂ। ਅਨਲਾਕ ਹੋਣ ਪਿੱਛੋਂ ਸਿਧਾਰਥ ਮਲਹੋਤਰਾ ਨੇ ਆਪਣੀ ਅਗਲੀ ਫਿਲਮ ‘ਸ਼ੇਰਸ਼ਾਹ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਫਿਲਮ ‘ਮਿਸ਼ਨ ਮਜਨੂੰ’ ਵਿੱਚ ਉਹ ਜਾਸੂਸੀ ਕਰਦੇ ਨਜ਼ਰ ਆਉਣਗੇ। ਇਹ ਫਿਲਮ ਪਿਛਲੀ ਸਦੀ ਦੇ ਸੱਤਵੇਂ ਦਹਾਕੇ ਤੋਂ ਪ੍ਰੇਰਿਤ ਹੋਵੇਗੀ, ਜੋ ਪਾਕਿਸਤਾਨ ਵਿੱਚ ਹੋਏ ਭਾਰਤ ਦੇ ਸਭ ਤੋਂ ਸਾਹਸੀ ਮਿਸ਼ਨ ਦੀ ਕਹਾਣੀ ਹੈ।
ਦੱਖਣ ਭਾਰਤੀ ਫਿਲਮਾਂ ਦੀ ਅਭਿਨੇਤਰੀ ਰਸ਼ਮਿਕਾ ਮੰਦਾਨਾ ਇਸ ਫਿਲਮ ਨਾਲ ਬਾਲੀਵੁੱਡ ਡੈਬਿਊ ਕਰ ਰਹੀ ਹੈ। ਐਡ ਫਿਲਮਾਂ ਦੇ ਨਿਰਮਾਤਾ ਸ਼ਾਂਤਨੂ ਬਾਗਚੀ ਇਸ ਫਿਲਮ ਨਾਲ ਨਿਰਦੇਸ਼ਨ ਵਿੱੱਚ ਡੈਬਿਊ ਕਰਨਗੇ। ਫਿਲਮ ਦੇ ਨਿਰਮਾਤਾ ਰੌਨੀ ਸਕਰੂਵਾਲਾ ਨੇ ਦੱਸਿਆ ਕਿ ਅਜਿਹੇ ਹਜ਼ਾਰਾਂ ਹੀਰੋ ਹਨ, ਜੋ ਪਰਦੇ ਪਿੱਛੇ ਕੰਮ ਕਰਦੇ ਹਨ। ਇਹ ਫਿਲਮ ਅਜਿਹੇ ਹੀ ਹੀਰੋਜ਼ ਦੀ ਕਹਾਣੀ ਹੈ। ਸਿਧਾਰਥ ਨੇ ਦੱਸਿਆ, ‘‘ਬਹਾਦਰ ਏਜੰਟਸ ਦੀ ਕਹਾਣੀ ਦੱਸਣਾ ਮੇਰੇ ਲਈ ਖੁਸ਼ਕਿਸਮਤੀ ਵਾਲੀ ਗੱਲ ਹੈ। ਮੈਂ ਅਜਿਹੇ ਮਿਸ਼ਨ ਨੂੰ ਫਿਰ ਸ਼ੁਰੂ ਕਰਨ ਦੇ ਲਈ ਉਤਸੁਕ ਹਾਂ, ਜਿਸ ਨੇ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੇ ਨੂੰ ਬਦਲ ਦਿੱਤਾ।” ਪਰਵੇਜ਼ ਸ਼ੇਖ, ਅਸੀਮ ਅਰੋੜਾ ਅਤੇ ਸੁਮਿਤ ਬਠੇਜਾ ਨੇ ਫਿਲਮ ਦੀ ਸਕ੍ਰਿਪਟ ਲਿਖੀ ਹੈ। ‘ਮਿਸ਼ਨ ਮਜਨੂੰ’ ਦੀ ਸ਼ੂਟਿੰਗ ਫਰਵਰੀ ਵਿੱਚ ਸ਼ੁਰੂ ਹੋਵੇਗੀ। ਫਿਲਮਮੇਕਰ ਮਧੁਰ ਭੰਡਾਰਕਰ ਨੇ ਨਵੀਂ ਫਿਲਮ ‘ਇੰਡੀਆ ਲਾਕਡਾਊਨ’ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਦੀ ਸ਼ੂਟਿੰਗ ਜਨਵਰੀ ਦੇ ਅੱਧ ਤੱਕ ਸ਼ੁਰੂ ਹੋ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ