Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਵਿਦਿਆ ਬਣੇਗੀ ਤੀਜਨ ਬਾਈ, ਅਮਿਤਾਭ ਨਾਨਾ ਬਣਨਗੇ

December 28, 2020 01:41 AM

ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦੇ ਜੀਵਨ 'ਤੇ ਜਲਦੀ ਹੀ ਹਿੰਦੀ ਫਿਲਮ ਬਣਨ ਵਾਲੀ ਹੈ। ਉਸ ਦਾ ਕਿਰਦਾਰ ਅਭਿਨੇਤਰੀ ਵਿਦਿਆ ਬਾਲਨ ਤੇ ਉਸ ਦੇ ਨਾਨਾ ਦਾ ਕਿਰਦਾਰ ਅਮਿਤਾਭ ਬੱਚਨ ਨਿਭਾਉਣਗੇ। ਤੀਜਨ ਬਾਈ ਨਾਲ ਮੁਲਾਕਾਤ ਕਰਨ ਅਤੇ ਛੱਤੀਸਗੜ੍ਹੀ ਭਾਸ਼ਾ ਸਿੱਖਣ ਵਿਦਿਆ ਬਾਲਨ ਜਲਦੀ ਹੀ ਰਾਏਪੁਰ ਆਏਗੀ। ਤੀਜਨ ਬਾਈ ਪੰਡਵਾਨੀ ਗਾਇਣ ਦੇ ਖੇਤਰ ਵਿੱਚ ਦੇਸ਼ ਵਿਦੇਸ਼ ਵਿੱਚ ਪ੍ਰਸਿੱਧ ਹੈ। ਫਿਲਮ ਨਿਰਮਾਤਾ ਕੰਪਨੀ ਨੇ ਤੀਜਨ ਬਾਈ ਦੇ ਨਾਲ ਰਸਮੀ ਕਾਰਵਾਈ ਪੂਰੀ ਕਰ ਰਹੀ ਹੈ। ਉਨ੍ਹਾਂ ਦੀ ਸਹਿਮਤੀ ਲੈ ਲਈ ਹੈ।
ਸੰਭਾਵਨਾ ਹੈ ਕਿ ਫਰਵਰੀ-ਮਾਰਚ ਵਿੱਚ ਸ਼ੂਟਿੰਗ ਸ਼ੁਰੂ ਹੋ ਜਾਏਗੀ। ਤੀਜਨ ਬਾਈ ਦੁਰਗ ਜ਼ਿਲੇ ਦੇ ਗਨਿਆਰੀ (ਭਿਲਾਈ) ਦੀ ਵਾਸੀ ਹੈ। ਉਸ ਦੇ ਪਿਤਾ ਦਾ ਨਾਮ ਹੁਨੁਕ ਲਾਲ ਪਰਧਾ ਅਤੇ ਨਾਨਾ ਦਾ ਨਾਂਅ ਬ੍ਰਜਲਾਲ ਸੀ। ਬਚਪਨ ਵਿੱਚ ਉਹ ਨਾਨਾ ਤੋਂ ਮਹਾਭਾਰਤ ਦੀਆਂ ਕਹਾਣੀਆਂ ਸੁਣਦੀ ਸੀ। ਪੂਰੀ ਕਥਾ ਉਸ ਨੂੰ ਜ਼ੁਬਾਨੀ ਯਾਦ ਹੋ ਗਈ। ਤੰਬੂਰੇ ਦੇ ਨਾਲ ਗਾਏ ਜਾਣ ਵਾਲੇ ਲੋਕ ਗੀਤ-ਨਾਟਯ ਪੰਡਵਾਨੀ ਦੀ ਉਹ ਪਹਿਲੀ ਮਹਿਲਾ ਗਾਇਕਾ ਬਣੀ। ਉਹ ਖੜ੍ਹੇ ਹੋ ਕੇ ਗਾਏ ਜਾਣ ਵਾਲੀ ਕਾਪਾਲਿਕ ਸ਼ੈਲੀ ਨੂੰ ਅਪਣਾਉਂਦੀ ਹੈ। ਇਸ ਵਿਧਾ ਨੇ ਉਸ ਦੀ ਪ੍ਰਸਿੱਧੀ ਨੂੰ ਤੇਜ਼ੀ ਨਾਲ ਵਧਾਇਆ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ