Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਹਲਕਾ ਫੁਲਕਾ

December 29, 2020 01:52 AM

ਸਕੂਲ 'ਚ ਨਾਲ ਪੜ੍ਹਨ ਵਾਲੀ ਇੱਕ ਕੁੜੀ ਕੱਲ੍ਹ ਰਸਤੇ ਵਿੱਚ ਮਿਲੀ ਤਾਂ ਪੱਪੂ ਪੁੱਛਣ ਲੱਗਾ, ‘‘ਤੈਨੂੰ ਯਾਦ ਹੈ ਅਸੀਂ ਇਕੱਠੇ ਪੜ੍ਹਦੇ ਸੀ?”

ਕੁੜੀ ਬੋਲੀ, ‘‘ਪੜ੍ਹਦੀ ਤਾਂ ਮੈਂ ਸੀ, ਤੂੰ ਤਾਂ ਸਿਰਫ ਮੁਰਗਾ ਬਣਦਾ ਹੁੰਦਾ ਸੀ।”
*********
ਪੁਲਸ, ‘‘ਘਰ ਦੀ ਤਲਾਸ਼ੀ ਲੈਣੀ ਹੈ।”
ਪਤੀ, ‘‘ਕਿਉਂ?”
ਪੁਲਸ, ‘‘ਸਾਨੂੰ ਖਬਰ ਮਿਲੀ ਹੈ ਕਿ ਤੁਸੀਂ ਇੱਕ ਖਤਰਨਾਕ ਵਿਅਕਤੀ ਆਪਣੇ ਘਰ ਰੱਖਿਆ ਹੋਇਐ?”
ਪਤੀ, ‘‘ਖਬਰ ਤਾਂ ਬਿਲਕੁਲ ਸਹੀ ਹੈ ਭਰਾ, ਪਰ ਉਹ ਅਜੇ ਪੇਕਿਆਂ ਨੂੰ ਗਈ ਹੋਈ ਹੈ।”
*********
ਅੱਜ ਬੜੇ ਦਿਨਾਂ ਬਾਅਦ ਪੁਰਾਣੇ ਮਹਿਬੂਬ ਨਾਲ ਗੱਲ ਹੋਈ। ਉਸ ਨੇ ਪੁੱਛਿਆ, ‘‘ਕੀ ਹਾਲ ਹੈ?”
ਮੈਂ ਕਿਹਾ, ‘‘ਅੱਖਾਂ ਵਿੱਚ ਰੜਕ, ਦਿਲ 'ਚ ਜਲਨ, ਸਾਹ ਵੀ ਕੁਝ ਰੁਕੇ ਰੁਕੇ, ਸਾਰੇ ਪਾਸੇ ਧੂੰਆਂ ਧੂੰਆਂ।”
ਉਸ ਨੇ ਪੁੱਛਿਆ, ‘‘ਅਜੇ ਤੱਕ ਇਸ਼ਕ ਵਿੱਚ ਏਂ?”
ਮੈਂ ਕਿਹਾ, ‘‘ਨਹੀਂ, ਦਿੱਲੀ ਵਿੱਚ ਹਾਂ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ