Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

‘ਚੰਡੀਗੜ੍ਹ ਕਰੇ ਆਸ਼ਕੀ’ ਤੋਂ ਮੈਂ ਬਹੁਤ ਕੁਝ ਸਿਖਿਐ: ਵਾਣੀ ਕਪੂਰ

December 29, 2020 01:57 AM

ਵਾਣੀ ਕਪੂਰ ਨੇ ਆਪਣੀ ਅਗਲੀ ਫਿਲਮ ‘ਚੰਡੀਗੜ੍ਹ ਕਰੇ ਆਸ਼ਕੀ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਵਿੱਚ ਵਾਣੀ, ਆਯੁਸ਼ਮਾਨ ਖੁਰਾਣਾ ਦੇ ਆਪੋਜ਼ਿਟ ਨਜ਼ਰ ਆਏਗੀ। ਇਸ ਪ੍ਰੋਜੈਕਟ ਨੂੰ ਕਰਨ ਦੇ ਬਾਅਦ ਵਾਣੀ ਇੱਕ ਕਲਾਕਾਰ ਦੇ ਰੂਪ ਵਿੱਚ ਖੁਦ ਨੂੰ ਜ਼ਿਆਦਾ ਬਿਹਤਰ ਮਹਿਸੂਸ ਕਰ ਰਹੀ ਹੈ।
ਵਾਣੀ ਕਹਿੰਦੀ ਹੈ, ‘ਚੰਡੀਗੜ੍ਹ ਕਰੇ ਆਸ਼ਕੀ' ਮੇਰੇ ਲਈ ਕੇਵਲ ਇੱਕ ਸ਼ਬਦ ਯਾਨੀ ‘ਖੁਸ਼ੀ’ ਹੈ। ਮੈਂ ਇਸ ਦੇ ਲਈ ਅਭਿਸ਼ੇਕ ਕਪੂਰ ਨੂੰ ਧੰਨਵਾਦ ਕਰਦੀ ਹਾਂ। ਉਨ੍ਹਾਂ ਨੇ ਮਾਨਵੀ ਦੇ ਰੂਪ ਵਿੱਚ ਮੇਰੇ 'ਤੇ ਭਰੋਸਾ ਕੀਤਾ। ਇੱਕ ਕਲਾਕਾਰ ਦੇ ਰੂਪ ਵਿੱਚ ਅਸੀਂ ਕਈ ਭੂਮਿਕਾਵਾਂ ਅਤੇ ਤਿਆਰੀ ਕੀਤੀ ਹੈ, ਪਰ ਇਸ ਫਿਲਮ ਵਿੱਚ ਮੈਂ ਪੂਰੇ ਦਿਲ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ ਹੈ। ਮੈਨੂੰ ਇਸ ਅਨੁਭਵ ਦਾ ਫਾਇਦਾ ਮਿਲਿਆ। ਅਭਿਸ਼ੇਕ ਅਤੇ ਆਯੁਸ਼ਮਾਨ ਵਰਗੇ ਕ੍ਰਿਏਟਿਵ ਜੀਨੀਅਸ ਦੇ ਨਾਲ ਕੰਮ ਕਰਨਾ ਖੁਸ਼ਕਿਸਮਤੀ ਹੈ। ਇਹ ਫਿਲਮ ਪੂਰੀ ਕਰਨ ਦਾ ਅਨੁਭਵ ਖੱਟਾ-ਮਿੱਠਾ ਸੀ। ਇਸ ਲਈ ਇਸ ਨੇ ਮੈਨੂੰ ਕਈ ਯਾਦਾਂ ਅਤੇ ਲਰਨਿੰਗਸ ਦਿੱਤੀਆਂ, ਜੋ ਮੈਨੂੰ ਹਮੇਸ਼ਾ ਯਾਦ ਰਹਿਣਗੀਆਂ। ਬੱਸ ਮੈਂ ਫਿਲਮ ਦੇ ਦਰਸ਼ਕਾਂ ਤੱਕ ਪਹੁੰਚਣ ਦੀ ਉਡੀਗਕ ਕਰ ਰਹੀ ਹਾਂ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਨੂੰ ਪਸੰਦ ਕਰਨਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ