Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਰੱਖਿਆ ਮੰਤਰਾਲੇ ਨੇ 3000 ਕਰੋੜ ਦੇ ਫੌਜੀ ਸੌਦਿਆਂ ਨੂੰ ਪ੍ਰਵਾਨਗੀ ਦਿੱਤੀ

December 03, 2018 08:05 AM

ਨਵੀਂ ਦਿੱਲੀ, 2 ਦਸੰਬਰ (ਪੋਸਟ ਬਿਊਰੋ)- ਭਾਰਤ ਦੇ ਰੱਖਿਆ ਮੰਤਰਾਲੇ ਨੇ ਬੀਤੇ ਦਿਨ ਸਮੁੰਦਰੀ ਫੌਜ ਦੇ ਦੋ ਸਟੀਲਥ ਫ੍ਰੀਗੇਟ ਲਈ ਬ੍ਰਹਿਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਅਤੇ ਫੌਜ ਦੇ ਮੁੱਖ ਲੜਾਕੂ ਟੈਂਕ ‘ਅਰਜੁਨ’ ਲਈ ਬਕਤਰਬੰਦ ਰਿਕਵਰੀ ਵਾਹਨ ਸਮੇਤ ਵੱਖ-ਵੱਖ ਫੌਜੀ ਸਾਜ਼ੋ-ਸਾਮਾਨ ਖਰੀਦਣ ਲਈ 3000 ਕਰੋੜ ਰੁਪਏ ਦੇ ਖਰਚੇ ਨੂੰ ਪ੍ਰਵਾਨਗੀ ਦਿੱਤੀ ਹੈ, ਜਿਹੜੀ ਕਾਫੀ ਚਿਰ ਤੋਂ ਰੁਕੀ ਹੋਈ ਸੀ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਖਰੀਦ ਲਈ ਡੀ ਏ ਸੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਡੀ ਏ ਸੀ ਅਸਲ ਵਿੱਚ ਫੌਜੀ ਖਰੀਦ ਬਾਰੇ ਫੈਸਲਾ ਕਰਨ ਵਾਲੀ ਇਸ ਮੰਤਰਾਲਾ ਦੀ ਵੱਡੀ ਸੰਸਥਾ ਹੈ। ਇਸ ਦੇ ਮੁਤਾਬਕ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ 3000 ਕਰੋੜ ਰੁਪਏ ਦੇ ਰੱਖਿਆ ਜੰਤਰ ਖਰੀਦਣ ਬਾਰੇ ਪ੍ਰਵਾਨਗੀ ਦਿੱਤੀ ਗਈ। ਭਾਰਤ ਇੱਕ ਅਰਬ ਡਾਲਰ ਦੀ ਕੀਮਤ ਦੇ ਦੋ ਸਟੇਲਥ ਫ੍ਰਿਗੇਟ ਖਰੀਦੇਗਾ। ਇਹ ਰਾਡਾਰ ਦੀ ਨਜ਼ਰ ਨਾ ਆਉਣ ਵਾਲੇ ਜੰਗੀ ਬੇੜੇ ਹਨ। ਦੋਵੇਂ ਬ੍ਰਹਿਮੋਸ਼ ਮਿਜ਼ਾਈਲਾਂ ਨਾਲ ਲੈਸ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ