Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕਿਸਾਨ ਅੰਦੋਲਨ: ਕਿਸਾਨਾਂ ਅਤੇ ਸਰਕਾਰ ਵਿਚਕਾਰ ਸੱਤਵੇਂ ਗੇੜ ਦੀ ਗੱਲਬਾਤ ਰਹੀ ਬੇਸਿੱਟਾ, ਕਾਨੂੰਨ ਰੱਦ ਨਹੀਂ ਕਰੇਗੀ ਸਰਕਾਰ, 8 ਜਨਵਰੀ ਨੂੰ ਹੋਵੇਗੀ ਅਗਲੀ ਬੈਠਕ

January 04, 2021 06:27 PM

ਨਵੀਂ ਦਿੱਲੀ, 4 ਜਨਵਰੀ (ਪੋਸਟ ਬਿਊਰੋ): ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਇਕ ਮਹੀਨੇ ਤੋਂ ਜਿ਼ਆਦਾ ਸਮੇਂ ਤੋਂ ਦਿੱਲੀ ਦੀਆਂ ਵੱਖ-ਵੱਖ ਹੱਦਾਂ `ਤੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਤੇ ਸਰਕਾਰ ਵਿਚਕਾਰ ਅੱਜ ਸੱਤਵੇਂ ਦੌਰ ਦੀ ਗੱਲਬਾਤ ਹੋਈ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਕਿਸਾਨ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਮੱਦੇਨਜ਼ਰ ਫੈਸਲਾ ਲਿਆ ਜਾਏਗਾ। ਤੋਮਰ ਨੇ ਕਿਹਾ ਕਿ ਅੱਜ ਦੀ ਮੀਟਿੰਗ ਕਿਸੇ ਸਿੱਟੇ 'ਤੇ ਨਹੀਂ ਪਹੁੰਚ ਸਕੀ।ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ 'ਤੇ ਸਰਕਾਰ ਨੇ ਕਿਹਾ ਕਿ ਇਕ ਸਾਂਝੀ ਕਮੇਟੀ ਬਣਾ ਦਿੰਦੇ ਹਾਂ, ਉਹੀ ਤੈਅ ਕਰੇਗੀ ਕਿ ਇਨ੍ਹਾਂ ਤਿੰਨਾਂ ਕਾਨੂੰਨਾਂ 'ਚ ਕੀ-ਕੀ ਸੋਧਾਂ ਕੀਤੀਆਂ ਜਾਣ। ਹੁਣ ਅਗਲੇ ਦੌਰ ਦੀ ਮੀਟਿੰਗ 8 ਜਨਵਰੀ ਨੂੰ ਹੋਏਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼