Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਭਾਰਤ ਦੌਰਾ ਰੱਦ, ਗਣਤੰਤਰ ਦਿਵਸ ਸਮਾਗਮ ਦੇ ਸਨ ਮੁੱਖ ਮਹਿਮਾਨ

January 05, 2021 06:21 PM

ਨਵੀਂ ਦਿੱਲੀ, 5 ਜਨਵਰੀ (ਪੋਸਟ ਬਿਊਰੋ): ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵੱਲੋਂ ਆਪਣਾ ਭਾਰਤ ਦੌਰਾ ਰੱਦ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਨੀ ਸੀ। ਬੋਰਿਸ ਜਾਨਸਨ ਦੇ ਦਫਤਰ ਵਲੋਂ ਜਾਣਕਾਰੀ ਦਿੱਤੀ ਗਈ ਹੈ ਇਸ ਪ੍ਰਧਾਨ ਮੰਤਰੀ ਇੰਗਲੈਂਡ ਵਿੱਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਰ ਕੇ ਇਹ ਦੌਰਾ ਰੱਦ ਕਰ ਰਹੇ ਹਨ। ਇਸਤੋਂ ਇਲਾਵਾ ਇਹ ਵੀ ਧਿਆਨ ਦੇਣ ਯੋਗ ਹੈ ਕਿ ਉਨਾਂ ਉਪਰ ਭਾਰਤ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚਲਦਿਆਂ ਵੀ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਹ ਭਾਰਤ ਦੇ ਦੌਰੇ `ਤੇ ਨਾ ਜਾਣ। ਜਾਣਕਾਰੀ ਅਨੁਸਾਰ ਜੌਹਨਸਨ ਨੇ ਕਿਹਾ ਕਿ ਬ੍ਰਿਟੇਨ 'ਚ ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਲੌਕਡਾਊਨ ਲਗਾਇਆ ਗਿਆ ਹੈ, ਅਜਿਹੇ 'ਚ ਉਨ੍ਹਾਂ ਨੂੰ ਦੇਸ਼ 'ਚ ਰਹਿਣਾ ਪਏਗਾ ਤਾਂ ਜੋ ਉਹ ਚੁਣੌਤੀਆਂ ਨਾਲ ਨਜਿੱਠ ਸਕਣ। ਦੱਸ ਦੇਈਏ ਕਿ ਬ੍ਰਿਟੇਨ ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਸਖਤ ਲੌਕਡਾਊਨ ਵਿੱਚ ਹੈ ਅਤੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਕਿ ਇਹ ਲਾਗ ਇੰਨੀ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਬਹੁਤ ਹੀ ਦੁਖੀ ਅਤੇ ਚਿੰਤਾਜਨਕ ਹੈ ਅਤੇ ਇਸ ਸਮੇਂ ਦੇਸ਼ ਦੇ ਹਸਪਤਾਲਾਂ 'ਤੇ ਮਹਾਂਮਾਰੀ ਦਾ ਸਭ ਤੋਂ ਭਿਆਨਕ ਦਬਾਅ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ