Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਬਰੈਂਪਟਨ ਦੇ ਬੈਂਕੁਏਟ ਹਾਲ ਵਿੱਚ ਹੋਈ ਲੜਾਈ ਵਿੱਚ 2 ਜ਼ਖ਼ਮੀ

December 03, 2018 08:23 AM

ਬਰੈਂਪਟਨ, 2 ਦਸੰਬਰ (ਪੋਸਟ ਬਿਊਰੋ) : ਐਤਵਾਰ ਸਵੇਰੇ ਬਰੈਂਪਟਨ ਦੇ ਬੈਂਕੁਏਟ ਹਾਲ ਵਿੱਚ ਲੱਗਭਗ 50 ਵਿਅਕਤੀਆਂ ਵਿਚਾਲੇ ਹੋਏ ਝਗੜੇ ਦੌਰਾਨ ਇੱਕ 31 ਸਾਲਾ ਮਿਸੀਸਾਗਾ ਵਾਸੀ ਉੱਤੇ ਚਾਕੂ ਨਾਲ ਹੋਏ ਹਮਲੇ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਫੌਰਨ ਹਸਪਤਾਲ ਲਿਜਾਇਆ ਗਿਆ ਜਿੱਥੇ ਉਹ ਜਿ਼ਦਗੀ ਮੌਤ ਦੀ ਲੜਾਈ ਲੜ ਰਿਹਾ ਹੈ।
ਬਰੈਂਪਟਨ ਦੇ ਹੀ ਇੱਕ ਹੋਰ 49 ਸਾਲਾ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਹ ਕਿਸ ਤਰ੍ਹਾਂ ਜ਼ਖ਼ਮੀ ਹੋਇਆ। ਪੁਲਿਸ ਅਨੁਸਾਰ ਮਿਸੀਸਾਗਾ ਵਾਲੇ ਜ਼ਖ਼ਮੀ ਵਿਅਕਤੀ ਦੀ ਸਥਿਤੀ ਵਿੱਚ ਪਹਿਲਾਂ ਨਾਲੋਂ ਸੁਧਾਰ ਹੈ ਤੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਇਹ ਲੜਾਈ ਬਰੈਂਪਟਨ ਵਿੱਚ ਡੀਅਰਹਰਸਟ ਡਰਾਈਵ ਉੱਤੇ ਸਥਿਤ ਸਪੇਰਾਂਜ਼ਾਂ ਬੈਂਕੁਏਟ ਹਾਲ ਵਿੱਚ ਅੱਧੀ ਰਾਤ ਤੋਂ ਬਾਅਦ ਛਿੜੀ। ਇਸ ਵਿੱਚ 30 ਤੋਂ 50 ਵਿਅਕਤੀ ਤੱਕ ਸ਼ਾਮਲ ਸਨ। ਕਾਂਸਟੇਬਲ ਅਖਿਲ ਮੂਕਨ ਨੇ ਦੱਸਿਆ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਤੇ ਜਲਦ ਹੀ ਮਸ਼ਕੂਕਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ