Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਏਕ ਵਿਲੇਨ 2’ ਦੀ ਸ਼ੂਟਿੰਗ ਲਈ ਉਤਸ਼ਾਹਤ ਦਿਸ਼ਾ ਪਟਾਨੀ

January 07, 2021 01:28 AM

ਅਭਿਨੇਤਰੀ ਦਿਸ਼ਾ ਪਟਾਨੀ ਫਿਲਮਮੇਕਰ ਮੋਹਿਤ ਸੂਰੀ ਨਾਲ ਆਪਣੀ ਅਗਲੀ ਫਿਲਮ ‘ਏਕ ਵਿਲੇਨ 2’ ਦੇ ਸੈੱਟ 'ਤੇ ਮੁੜ ਜੁੜਨ ਦੀ ਉਮੀਦ ਕਰ ਰਹੀ ਹੈ। ਉਹ ਇਸ ਤੋਂ ਪਹਿਲਾਂ ਉਨ੍ਹਾਂ ਦੀ 2020 ਵਿੱਚ ਆਈ ਫਿਲਮ ‘ਮਲੰਗ’ ਵਿੱਚ ਮੋਹਿਤ ਨਾਲ ਕੰਮ ਕਰ ਚੁੱਕੀ ਹੈ। ਉਸ ਨੇ ਕਿਹਾ, ‘‘ਸੈੱਟ 'ਤੇ ਨਵਾਂ ਸਾਲ ਸ਼ੁਰੂ ਕਰਨਾ ਮੇਰੇ ਲਈ ਸਾਲ ਦੀ ਸ਼ੁਰੂਆਤ ਦਾ ਵਧੀਆ ਤਰੀਕਾ ਹੈ। ‘ਏਕ ਵਿਲੇਨ 2’ ਦੀ ਸ਼ੂਟਿੰਗ ਜਲਦੀ ਸ਼ੁਰੂ ਕਰਨ ਅਤੇ ਮੋਹਿਤ ਸਰ ਨਾਲ ਮੁੜ ਕੰਮ ਕਰਨ ਲਈ ਮੈਂ ਬਹੁਤ ਉਤਸ਼ਾਹਤ ਹਾਂ। ‘ਮਲੰਗ’ ਤੋਂ ਬਾਅਦ ਮੈਂ ਉਨ੍ਹਾਂ ਨਾਲ ਦੁਬਾਰਾ ਕੰਮ ਕਰਨ ਅਤੇ ਇੱਕ ਨਵਾਂ ਸਫਰ ਸ਼ੁਰੂ ਕਰਨ ਦੀ ਉਮੀਦ ਕਰ ਰਹੀ ਹਾਂ।” ਦਿਸ਼ਾ ਸਲਮਾਨ ਖਾਨ ਨਾਲ ‘ਰਾਧੇ’ ਵਿੱਚ ਦਿਖਾਈ ਦੇਵੇਗੀ। ਇਸੇ ਦੌਰਾਨ, ਦਿਸ਼ਾ ਨੇ ਆਪਣੀ ਇੱਕ ਤਸਵੀਰ ਇੰਸਟਾਗਰਾਮ 'ਤੇ ਪ੍ਰਸ਼ੰਸਕਾਂ ਨੂੰ ਨਵਾਂ ਸਾਲ ਮੁਬਾਰਕ ਕਹਿਣ ਲਈ ਪੋਸਟ ਕੀਤੀ ਹੈ। ‘‘ਸਭ ਨੂੰ ਨਵੇਂ ਸਾਲ ਦੀ ਵਧਾਈ, ਪਰਮਾਤਮਾ ਸਭ 'ਤੇ ਮਿਹਰ ਕਰੇ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ