Welcome to Canadian Punjabi Post
Follow us on

28

March 2024
 
ਮਨੋਰੰਜਨ

ਡਿਜੀਟਲ ਦੁਨੀਆ ਵਿੱਚ ਅਨੁਸ਼ਕਾ ਦੀ ਐਂਟਰੀ

December 03, 2018 08:35 AM

ਅਨੁਸ਼ਕਾ ਇਨ੍ਹੀਂ ਦਿਨੀਂ ਮੁੰਬਈ ਵਿੱਚ ਆਪਣੀ ਫਿਲਮ ‘ਜ਼ੀਰੋ’ ਦੇ ਪ੍ਰਮੋਸ਼ਨ ਵਿੱਚ ਬਿਜ਼ੀ ਹੈ। ਇਹ ਉਸ ਦੀ ਇਸ ਸਾਲ ਦੀ ਰਿਲੀਜ਼ ਹੋਣ ਵਾਲੀ ਆਖਰੀ ਫਿਲਮ ਹੈ। ਉਸ ਦੇ ਕਰੀਅਰ ਵਿੱਚ ਬਹੁਤ ਦਿਨਾਂ ਬਾਅਦ ਅਜਿਹਾ ਮੌਕਾ ਆਇਆ ਹੈ, ਜਦ ਉਸ ਦੀ ਕੋਈ ਫਿਲਮ ਫਲੋਰ ਉਤੇ ਨਹੀਂ। ਫਿਰ ਵੀ ਉਹ ਮੁਸਕਰਾਉਂਦੇ ਹੋਏ ਦੱਸਦੀ ਹੈ ਕਿ ਅਗਲੇ ਸਾਲ ਉਸ ਦੀਆਂ ਦੋ ਫਿਲਮਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਦੋਵੇਂ ਫਿਲਮਾਂ ਡਿਜੀਟਲ ਪਲੇਟਫਾਰਮ 'ਤੇ ਹੋਣਗੀਆਂ।
ਅਨੁਸ਼ਕਾ ਇਹ ਵੀ ਸਾਫ ਕਹਿੰਦੀ ਹੈ ਕਿ ਇਨ੍ਹਾਂ ਫਿਲਮਾਂ ਵਿੱਚ ਉਸ ਦੀ ਭੂਮਿਕਾ ਸਿਰਫ ਨਿਰਮਾਤਾ ਦੀ ਹੋਵੇਗੀ। ਦੋਵੇਂ ਫਿਲਮਾਂ ਉਸ ਦੀ ਪ੍ਰੋਡਕਸ਼ਨ ਕੰਪਨੀ ਵਿੱਚ ਹੋਣਗੀਆਂ, ਜਿਸ ਵਿੱਚ ਇਸੇ ਸਾਲ ਹਾਰਰ ਫਿਲਮ ‘ਪਰੀ' ਰਿਲੀਜ਼ ਹੋਈ ਹੈ। ਬਤੌਰ ਅਭਿਨੇਤਰੀ ਅਗਲੀ ਫਿਲਮ ਨੂੰ ਲੈ ਕੇ ਪੁੱਛੇ ਗੇ ਸਵਾਲ 'ਤੇ ਉਹ ਕਹਿੰਦੀ ਹੈ, ‘‘ਚੰਗੀ ਖਬਰ ਦੀ ਉਡੀਕ ਕਰੋ। ਪਤਾ ਨਹੀਂ, ਗੁੱਡ ਨਿਊਜ਼ ਤੋਂ ਉਸ ਦਾ ਕੀ ਮਤਲਬ ਸੀ?”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ