Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਹਲਕਾ ਫੁਲਕਾ

January 11, 2021 01:19 AM

ਪਤੀ, ‘‘ਮੈਨੂੰ ਥੱਪੜ ਕਿਉਂ ਮਾਰਿਆ? ਮੈਂ ਕੀ ਗਲਤੀ ਕੀਤੀ?”

ਪਤਨੀ, ‘‘ਤੁਸੀਂ ਕੋਈ ਗਲਤੀ ਕਰੋ, ਉਸ ਦੇ ਲਈ ਮੈਂ ਉਡੀਕ ਥੋੜ੍ਹਾ ਹੀ ਕਰਦੀ ਰਹਾਂਗੀ।”
*********
ਇੱਕ ਬੜਾ ਕਮਜ਼ੋਰ ਆਦਮੀ ਬਾਜ਼ਾਰ 'ਚ ਜਾ ਰਿਹਾ ਸੀ। ਉਸੇ ਵੇਲੇ ਉਥੋਂ ਇੱਕ ਔਰਤ ਆਪਣੀ ਕਾਰ ਲੈ ਕੇ ਆਈ ਅਤੇ ਆਦਮੀ ਨੂੰ ਉਸ ਵਿੱਚ ਬੈਠਣ ਲਈ ਕਿਹਾ। ਆਦਮੀ ਖੁਸ਼ ਹੋ ਗਿਆ ਅਤੇ ਸੋਚਣ ਲੱਗਾ ਕਿ ਕਾਸ਼! ਮੈਂ ਇਸ ਨੂੰ ਪਸੰਦ ਆ ਜਾਵਾਂ।
ਔਰਤ ਨੇ ਘਰ ਜਾ ਕੇ ਉਸ ਨੂੰ ਇੱਕ ਕਮਰੇ ਵਿੱਚ ਬਿਠਾ ਦਿੱਤਾ ਅਤੇ ਅੰਦਰੋਂ ਆਪਣੇ ਬੱਚਿਆਂ ਨੂੰ ਲੈ ਆਈ। ਫਿਰ ਬੋਲੀ, ‘‘ਦੇਖੋ ਬੱਚਿਓ, ਜੇ ਤੁਸੀਂ ਠੀਕ ਤਰ੍ਹਾਂ ਖਾਣਾ ਨਹੀਂ ਖਾਓਗੇ ਤਾਂ ਬਿਲਕੁਲ ਇਸ ਆਦਮੀ ਵਰਗੇ ਹੋ ਜਾਵੋਗੇ।”
*********
ਮਹਿੰਦਰ (ਹੋਟਲ ਵਾਲੇ ਨੂੰ), ‘‘ਥੋੜ੍ਹੀਆਂ ਪਿਆਜ਼ ਦੀਆਂ ਛਿੱਲਾਂ ਚਾਹੀਦੀਆਂ ਹਨ।”
ਹੋਟਲ ਵਾਲਾ, ‘‘...ਪਰ ਪਿਆਜ਼ ਦੀਆਂ ਛਿੱਲਾਂ ਦਾ ਕੀ ਕਰੋਗੇ?”
ਮਹਿੰਦਰ, ‘‘ਕੁੜੀ ਵਾਲੇ ਦੇਖਣ ਆ ਰਹੇ ਹਨ, ਛਿੱਲਾਂ ਬਾਹਰ ਡਸਟਬਿਨ ਵਿੱਚ ਪਾ ਕੇ ਰੱਖਾਂਗਾ ਤਾਂ ਜੋ ਉਨ੍ਹਾਂ ਨੂੰ ਲੱਗੇ ਕਿ ਮੈਂ ਖਾਂਦੇ-ਪੀਂਦੇ ਘਰ ਤੋਂ ਹਾਂ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ