Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਫਰਾਂਸ ਦੇ ਰਾਸ਼ਟਪਤੀ ਨੇ ਹਿੰਸਕ ਮੁਜ਼ਾਹਰਿਆਂ ਦੇ ਮੱਦੇਨਜ਼ਰ ਸੱਦੀ ਹੰਗਾਮੀ ਮੀਟਿੰਗ

December 03, 2018 07:14 PM

ਪੈਰਿਸ, 3 ਦਸੰਬਰ (ਪੋਸਟ ਬਿਊਰੋ) : ਫਰਾਂਸ ਦੇ ਪ੍ਰਧਾਨ ਮੰਤਰੀ ਐਡੁਅਰਡ ਫਿਲਿਪ ਨੇ ਸੋਮਵਾਰ ਨੂੰ ਆਪਣੇ ਸਿਆਸੀ ਵਿਰੋਧੀਆਂ ਨਾਲ ਮੁਲਾਕਾਤ ਕਰਕੇ ਮੁਜ਼ਾਹਰਾਕਾਰੀਆਂ ਦੇ ਗੁੱਸੇ ਨੂੰ ਸਾਂਤ ਕਰਨ ਦੀ ਕੋਸਿ਼ਸ਼ ਕੀਤੀ। ਜਿ਼ਕਰਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਇਹ ਉਪਰਾਲਾ ਪੈਰਿਸ ਵਿੱਚ ਸਰਕਾਰ ਵਿਰੋਧੀ ਹੋਏ ਹਿੰਸਕ ਮੁਜ਼ਾਹਰਿਆਂ ਦੇ ਸਬੰਧ ਵਿੱਚ ਕੀਤਾ ਗਿਆ।
ਕਈ ਦਹਾਕਿਆਂ ਵਿੱਚ ਪਹਿਲੀ ਵਾਰੀ ਦੇਸ਼ ਦੀ ਰਾਜਧਾਨੀ ਵਿੱਚ ਹੋਏ ਹਿੰਸਕ ਮੁਜ਼ਾਹਰਿਆਂ ਵਿੱਚ ਸ਼ਨਿੱਚਰਵਾਰ ਨੂੰ 130 ਲੋਕ ਜ਼ਖ਼ਮੀ ਹੋ ਗਏ ਤੇ 412 ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੂੰ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਤੇ ਪਾਣੀ ਦੀਆਂ ਬੁਛਾਰਾਂ ਵੀ ਸੁੱਟੀਆਂ ਗਈਆਂ। ਦੰਗੇ ਰੋਕਣ ਲਈ ਪੁਲਿਸ ਨੇ ਕਈ ਸਟਰੀਟਜ਼ ਤੇ ਸਬਵੇਅ ਸਟੇਸ਼ਨ ਬੰਦ ਕਰ ਦਿੱਤੇ।
ਐਤਵਾਰ ਤੱਕ ਪੈਰਿਸ ਦੀਆਂ ਕੁੱਝ ਮਸ਼ਹੂਰ ਟੂਰਿਸ ਸਟਰੀਟਜ਼ ਸੜੀਆਂ ਹੋਈਆਂ ਕਾਰਾਂ, ਲੁੱਟੀਆਂ ਹੋਈਆਂ ਦੁਕਾਨਾਂ ਦੀਆਂ ਖਿੜਕੀਆਂ ਦੇ ਟੁੱਟੇ ਹੋਏ ਸ਼ੀਸਿ਼ਆਂ ਨਾਲ ਭਰੀਆਂ ਹੋਈਆਂ ਸਨ। ਇਸ ਤੋਂ ਇਲਾਵਾ ਆਰਕ ਡੀ ਟ੍ਰਾਇੰਫ ਸਮਾਰਕ ਉੱਤੇ ਵੀ ਭੀੜ ਨੇ ਗ੍ਰੈਫਿਟੀ ਨਾਲ ਨੁਕਸਾਨ ਪਹੁੰਚਾਇਆ ਸੀ। ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਨ ਨੇ ਅਰਜਨਟੀਨਾ ਵਿੱਚ ਚੱਲ ਰਹੀ ਜੀ-20 ਸਿਖਰ ਵਾਰਤਾ ਦੌਰਾਨ ਐਤਵਾਰ ਨੂੰ ਇੱਕ ਹੰਗਾਮੀ ਮੀਟਿੰਗ ਰੱਖੀ। ਇਹ ਮੀਟਿੰਗ ਸਕਿਊਰਿਟੀ ਨੂੰ ਚਾਕਚੌਬੰਦ ਕਰਨ ਲਈ ਰੱਖੀ ਗਈ ਤੇ ਇਸ ਦੇ ਨਾਲ ਹੀ ਐਮਰਜੰਸੀ ਲਾਗੂ ਕਰਨ ਤੋਂ ਵੀ ਗੁਰੇਜ ਨਾ ਕਰਨ ਦਾ ਰਾਸ਼ਟਰਪਤੀ ਨੇ ਸੰਕੇਤ ਦਿੱਤਾ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ