Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਹਲਕਾ ਫੁਲਕਾ

January 14, 2021 02:02 AM

ਡਾਕਟਰ ਨੇ ਲਾਲੂ ਦਾ ਚੈਕਅਪ ਕੀਤਾ ਅਤੇ ਬਾਹਰ ਆ ਕੇ ਉਸ ਦੀ ਪਤਨੀ ਨੂੰ ਕਿਹਾ, ‘‘ਆਪਣੇ ਪਤੀ ਨੂੰ ਰੋਜ਼ਾਨਾ ਪੌਸ਼ਟਿਕ ਨਾਸ਼ਤਾ ਦਿਓ। ਉਨ੍ਹਾਂ ਨੂੰ ਹਮੇਸ਼ਾ ਖੁਸ਼ ਰੱਖੋ। ਕਿਸੇ ਪ੍ਰੇਸ਼ਾਨੀ 'ਤੇ ਉਨ੍ਹਾਂ ਨਾਲ ਬਹਿਸ ਨਾ ਕਰੋ। ਟੀ ਵੀ ਸੀਰੀਅਲ ਦੇਖਣੇ ਛੱਡ ਦਿਓ। ਨਵੇਂ ਕੱਪੜਿਆਂ ਅਤੇ ਗਹਿਣਿਆਂ ਦੀ ਮੰਗ ਨਾ ਕਰੋ ਅਤੇ ਉਨ੍ਹਾਂ ਨੂੰ ਬੋਲਣ ਦਾ ਮੌਕਾ ਦਿਓ। ਜੇ ਤੁਸੀਂੇ ਇੱਕ ਸਾਲ ਅਜਿਹਾ ਕਰੋਗੇ ਤਾਂ ਤੁਹਾਡੇ ਪਤੀ ਬਿਲਕੁਲ ਠੀਕ ਹੋ ਜਾਣਗੇ।”

ਉਥੋਂ ਵਾਪਸ ਆਉਣ ਵੇਲੇ ਲਾਲੂ ਨੇ ਪਤਨੀ ਨੂੰ ਪੁੱਛਿਆ, ‘‘ਡਾਕਟਰ ਨੇ ਕੀ ਦੱਸਿਆ?”
ਪਤਨੀ, ‘‘ਡਾਕਟਰ ਨੇ ਕਿਹਾ ਹੈ ਕਿ ਤੁਹਾਡਾ ਬਚਣਾ ਮੁਸ਼ਕਲ ਹੈ।”
*********
ਚੰਪੂ ਆਪਣੇ ਕੁੱਤੇ ਨੂੰ ਫੜ ਕੇ ਉਸ ਦੀ ਪੂਛ ਪਾਈਪ ਵਿੱਚ ਪਾ ਰਿਹਾ ਸੀ। ਇਹ ਦੇਖ ਕੇ ਗੰਪੂ ਬੋਲਿਆ, ‘‘ਓਏ, ਕੁੱਤੇ ਦੀ ਪੂਛ ਕਦੇ ਸਿੱਧੀ ਨਹੀਂ ਹੁੰਦੀ।”
ਚੰਪੂ, ‘‘ਪਤਾ ਹੈ ਮੈਨੂੰ, ਮੈਂ ਤਾਂ ਪਾਈਪ ਵਿੰਙਾ ਕਰਨਾ ਹੈ।”
*********
ਸੁਨੀਲ (ਰਵੀ ਨੂੰ), ‘‘ਯਾਰ, ਇਹ ਆਟੋਮੈਟੀਕਲੀ ਕੀ ਹੁੰਦਾ ਹੈ?”
ਰਵੀ, ‘‘ਸਿੰਪਲ ਹੈ ਯਾਰ, ਜਦੋਂ ਕੋਈ ਗੰਜੀ ਔਰਤ ਆਟੋ ਵਿੱਚ ਬੈਠ ਜਾਏ ਤਾਂ ਕਹਿੰਦੇ ਹਨ ਆਟੋ ਮੇਂ ਟਕਲੀ।”

 

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ