Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
 
ਭਾਰਤ

ਮਹਾਰਾਸ਼ਟਰ ਦੇ ਮੰਤਰੀ ਧਨੰਜਯ ਮੁੰਡੇ ਉੱਤੇ ਬਲਾਤਕਾਰ ਦਾ ਦੋਸ਼

January 15, 2021 01:12 AM

*ਮੰਤਰੀ ਨੇ ਕਿਹਾ: ਔਰਤ ਦੀ ਭੈਣ ਨਾਲ ਵੀ ਸੰਬੰਧ ਸਨ

ਮੁੰਬਈ, 14 ਜਨਵਰੀ (ਪੋਸਟ ਬਿਊਰੋ)- ਇੱਕ ਔਰਤ ਨੇ ਮਹਾਰਾਸ਼ਟਰ ਦੇ ਸਮਾਜਿਕ ਨਿਆਂ ਮੰਤਰੀ ਧਨੰਜਯ ਮੁੰਡੇ ਉਤੇ ਬਲਾਤਕਾਰ ਕਰਨ ਦਾ ਦੋਸ਼ ਲਾ ਕੇ ਕਿਹਾ ਹੈ ਕਿ ਮੁੰਬਈ ਪੁਲਸ ਨੇ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕੀਤਾ ਹੈ।
37 ਸਾਲ ਦੀ ਉਕਤ ਔਰਤ ਨੇ ਕਿਹਾ ਕਿ ਮੈਂ 10 ਜਨਵਰੀ ਨੂੰ ਮੁੰਬਈ ਪੁਲਸ ਦੇ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਸੀ ਕਿ ਧਨੰਜਯ ਮੁੰਡੇ ਨੇ 2006 ਵਿੱਚ ਮੇਰੇ ਨਾਲ ਕਈ ਵਾਰ ਬਲਾਤਕਾਰ ਕੀਤਾ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਪਹਿਲਾਂ ਓਸ਼ੀਵਾਰਾ ਪੁਲਸ ਨਾਲ ਸੰਪਰਕ ਕੀਤਾ ਸੀ, ਪਰ ਸ਼ਿਕਾਇਤ ਦਰਜ ਨਹੀਂ ਕੀਤੀ ਗਈ। ਐਨ ਸੀ ਪੀ ਪਾਰਟੀ ਦੇ ਆਗੂ ਧਨੰਜਣ ਮੁੰਡੇ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਸ਼ਿਕਾਇਤਕਰਤਾ ਤੇ ਉਸ ਦੀ ਭੈਣ ਵੱਲੋਂ ਮੈਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਮੁੰਡੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੀ ਭੈਣ ਨਾਲ ਮੇਰਾ ਰਿਸ਼ਤਾ ਸੀ ਤੇ ਮੈਂ ਉਸ ਦੇ 2 ਬੱਚਿਆਂ ਦਾ ਪਿਤਾ ਹਾਂ। 45 ਸਾਲਾ ਮੁੰਡੇ ਨੇ ਕਿਹਾ ਕਿ ਮੇਰੀ ਪਤਨੀ, ਪਰਿਵਾਰ ਦੇ ਮੈਂਬਰਾਂ ਅਤੇ ਹੋਰਨਾਂ ਨੂੰ ਇਸ ਦਾ ਪਤਾ ਹੈ ਅਤੇ ਮੇਰੇ ਪਰਵਾਰ ਨੇ ਉਕਤ ਦੋਵਾਂ ਬੱਚਿਆਂ ਨੂੰ ਪ੍ਰਵਾਨ ਕੀਤਾ ਹੈ, ਜਦ ਕਿ ਦੋਸ਼ ਲਾਉਣ ਵਾਲੀ ਔਰਤ 2 ਸਾਲ ਤੋਂ ਬਲੈਕਮੇਲ ਕਰ ਰਹੀ ਹੈ। ਮੈਂ ਅਪਮਾਨਜਨਕ ਸਮੱਗਰੀ ਵੰਡਣ ਤੋਂ ਰੋਕਣ ਲਈ ਬੰਬਈ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ