Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਬ੍ਰਿਟੇਨ ਤੋਂ ਬਾਅਦ ਕੋਰੋਨਾ ਦੇ ਬ੍ਰਾਜ਼ੀਲ ਸਟ੍ਰੇਨ ਨੇ ਨਵੀਂ ਚਿੰਤਾ ਲਾਈ

January 15, 2021 07:34 AM

ਲੰਡਨ, 14 ਜਨਵਰੀ, (ਪੋਸਟ ਬਿਊਰੋ)- ਹਾਲੇ ਬ੍ਰਿਟੇਨ ਤੇ ਦੱਖਣੀ ਅਫਰੀਕਾ ਵਿਚ ਮਿਲੇ ਵਾਇਰਸ ਦਾ ਡਰ ਖ਼ਤਮ ਨਹੀਂ ਹੋਇਆ ਕਿ ਬ੍ਰਾਜ਼ੀਲ ਦੇ ਨਵੇਂ ਵਾਇਰਸ ਨੇ ਦੁਨੀਆ ਨੂੰ ਡਰਾ ਦਿੱਤਾ ਹੈ। ਬ੍ਰਾਜ਼ੀਲ ਦੇ ਇਸ ਨਵੇਂ ਕੋਰੋਨਾ ਵਾਇਰਸ ਬਾਰੇ ਵਿਗਿਆਨੀਆਂ ਵੱਲੋਂ ਤਤਕਾਲ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਬ੍ਰਿਟੇਨ ਨੇ ਬ੍ਰਾਜ਼ੀਲ, ਦੱਖਣੀ ਅਮਰੀਕਾ ਦੇ ਹੋਰ ਦੇਸ਼ਾਂ ਅਤੇ ਪੁਰਤਗਾਲ ਲਈ ਯਾਤਰਾ ਪਾਬੰਦੀ ਲਾ ਦਿੱਤੀ ਹੈ।
ਬ੍ਰਿਟੇਨ ਦੇ ਟਰਾਂਸਪੋਰਟ ਮੰਤਰੀ ਗ੍ਰਾਂਟ ਸ਼ਾਪਸ ਨੇ ਅੱਜ ਵੀਰਵਾਰ ਨੂੰ ਦੱਸਿਆ ਕਿ ਬ੍ਰਾਜ਼ੀਲ ਦੇ ਨਵੇਂ ਕੋਰੋਨਾ ਸਟ੍ਰੇਨ ਦੇ ਕਾਰਨ ਕੁਝ ਦੇਸ਼ਾਂ ਉੱਤੇ ਨਵੀਂ ਪਾਬੰਦੀ ਲਾਉਣੀ ਪਈ ਹੈ।ਮੰਤਰੀ ਨੇ ਕਿਹਾ ਕਿ ਬ੍ਰਾਜ਼ੀਲ ਵਿਚ ਨਵੇਂ ਕੋਰੋਨਾ ਸਟ੍ਰੇਨ ਦੇ ਸਬੂਤਲੱਭਣ ਪਿੱਛੋਂ ਅਰਜਨਟੀਨਾ, ਬ੍ਰਾਜ਼ੀਲ, ਬੋਲੀਵੀਆ, ਕੇਪ ਵਰਡੇ, ਚਿੱਲੀ, ਕੋਲੰਬੀਆ, ਇਕਵਾਡੋਰ, ਫ੍ਰੈਂਚ ਗੁਆਨਾ, ਗੁਆਨਾ, ਪਨਾਮਾ, ਪੈਰਾਗੁਏ, ਪੇਰੂ, ਸੂਰੀਨਾਮ, ਉਰੂਗਵੇ ਤੇ ਵੈਨਜ਼ੂਏਲਾ ਤੋਂ ਆਉਂਦੇ ਲੋਕਾਂ ਨੂੰ ਰੋਕਣ ਦਾ ਤੁਰੰਤ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੁਰਤਗਾਲ ਨੂੰ ਬ੍ਰਾਜ਼ੀਲ ਨਾਲ ਨੇੜਲੇ ਯਾਤਰਾ ਸੰਬੰਧਾਂ ਕਾਰਨ ਪਾਬੰਦੀ ਸ਼ੁਦਾ ਸੂਚੀ ਵਿਚ ਰੱਖਿਆ ਗਿਆ ਹੈ, ਪਰ ਪੁਰਤਗਾਲ ਤੋਂ ਜ਼ਰੂਰੀ ਸਾਮਾਨ ਦੀ ਸਪਲਾਈ ਕਰਦੇ ਕਾਮਿਆਂ ਨੂੰ ਛੋਟ ਹੋਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ