Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਅੰਤਰਰਾਸ਼ਟਰੀ

ਕਰੀਬ 1.8 ਕਰੋੜ ਆਬਾਦੀ ਨਾਲ ਭਾਰਤੀ ਲੋਕ ਸੰਸਾਰ ਦਾ ਸਭ ਤੋਂ ਵੱਡਾ ਪ੍ਰਵਾਸੀ ਗਰੁੱਪ

January 18, 2021 01:53 AM

ਯੂ ਐੱਨ ਓ, 17 ਜਨਵਰੀ (ਪੋਸਟ ਬਿਊਰੋ)- ਪਰਵਾਸੀ ਭਾਰਤੀਆਂ ਦੀ ਗਿਣਤੀ ਸੰਸਾਰ 'ਚ ਸਭ ਤੋਂ ਜ਼ਿਆਦਾ ਹੈ, ਜੋ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿੰਦੇ ਹਨ ਤੇ ਇਹ ਸਭ ਤੋਂ ਵੱਧ ਵਿਭਿੰਨਤਾ ਤੇ ਜ਼ਿੰਦਾਦਿਲੀ ਵਾਲੇ ਤਬਕਿਆਂ 'ਚੋਂ ਇੱਕ ਹਨ। ਯੂ ਐੱਨ ਓ ਨੇ ਦੱਸਿਆ ਕਿ ਸਾਲ 2020 ਵਿੱਚ ਤਕਰੀਬਨ 1.8 ਕਰੋੜ ਭਾਰਤੀ ਆਪਣੇ ਦੇਸ਼ਾਂ ਵਿੱਚ ਰਹਿੰਦੇ ਹਨ ਤੇ ਇਸ ਮਾਮਲੇ ਵਿੱਚ ਇਹ ਸੰਸਾਰ ਦਾ ਸਭ ਤੋਂ ਵੱਡਾ ਪਰਵਾਸੀ ਗਰੁੱਪ ਹਨ।
ਸੰਸਾਰ ਦੀ ਪੰਚਾਇਤ ਮੰਨੀ ਜਾਂਦੀ ਯੂ ਐੱਨ ਨੇ ਦੱਸਿਆ ਕਿ ਸਭ ਤੋਂ ਵੱਧ ਗਿਣਤੀ ਵਿੱਚ ਪਰਵਾਸੀ ਭਾਰਤੀ ਯੂ ਏ ਈ, ਅਮਰੀਕਾ ਅਤੇ ਸਾਊਦੀ ਅਰਬ ਵਿੱਚ ਹਨ। ਇਸ ਬਾਰੇ ਯੂ ਐੱਨ ਦੇ ਆਰਥਿਕ ਤੇ ਸਮਾਜਕ ਮਾਮਲਿਆਂ ਦੇ ਵਿਭਾਗ (ਡੀ ਈ ਐਸ ਏ) ਵਿੱਚ ਆਬਾਦੀ ਵੰਡ 'ਚ ਗਿਣਤੀ ਦੇ ਕੇਸਾਂ ਦੀ ਅਧਿਕਾਰੀ ਕਲੇਰ ਮੇਨੋਜੀ ਨੇ ਇੱਕ ਇੰਟਰਵਿਊ ਵਿੱਚ ਕਿਹਾ, ‘‘ਭਾਰਤ ਦੇ ਤਕਰੀਬਨ 1.8 ਕਰੋੜ ਲੋਕ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿੰਦੇ ਹਨ। ਸਭ ਤੋਂ ਰੌਚਕ ਗੱਲ ਇਹ ਕਿ ਭਾਰਤੀ ਪਰਵਾਸੀ ਪੂਰੀ ਦੁਨੀਆ 'ਚ ਹਨ।'' ਮੇਨੋਜੀ ਨੇ ਕਿਹਾ ਕਿ ਕੁਝ ਪਾਰਦਰਸ਼ੀ ਆਬਾਦੀ ਅਸਲ ਵਿੱਚ ਇੱਕ ਦੇਸ਼ ਜਾਂ ਖੇਤਰ ਤੱਕ ਕੇਂਦਰਿਤ ਹੈ, ਭਾਰਤੀ ਪਰਵਾਸੀ ਸਾਰੇ ਮਹਾਂਦੀਪਾਂ ਅਤੇ ਖੇਤਰਾਂ-ਖਾੜੀ ਤੋਂ ਲੈ ਕੇ ਅਮਰੀਕਾ ਤੱਕ, ਆਸਟਰੇਲੀਆ ਤੋਂ ਬ੍ਰਿਟੇਨ ਤੱਕ ਫੈਲੇ ਹਨ ਅਤੇ ਦੁਨੀਆ ਦਾ ਸਭ ਤੋਂ ਵਿਭਿੰਨਤਾ ਵਾਲਾ ਤੇ ਗਤੀਸ਼ੀਲ ਗਰੁੱਪ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ