Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਚੀਨ ਵਿੱਚ ਹੁਣ ਆਈਸਕ੍ਰੀਮ ਉੱਤੇ ਮਿਲਿਆ ਕਰੋਨਾਵਾਇਰਸ

January 18, 2021 04:55 AM

ਤਿਆਨਜਿ਼ਨ, 17 ਜਨਵਰੀ (ਪੋਸਟ ਬਿਊਰੋ) : ਪੂਰਬੀ ਚੀਨ ਵਿੱਚ ਤਿਆਰ ਕੀਤੀ ਜਾਣ ਵਾਲੀ ਆਈਸਕ੍ਰੀਮ ਉੱਤੇ ਕਰੋਨਾਵਾਇਰਸ ਪਾਏ ਜਾਣ ਤੋਂ ਬਾਅਦ ਉਸ ਬੈਚ ਦੇ ਸਾਰੇ ਕਾਰਟਨਜ਼ ਨੂੰ ਵਾਪਿਸ ਮੰਗਵਾ ਲਿਆ ਗਿਆ ਹੈ। ਇਹ ਜਾਣਕਾਰੀ ਸਰਕਾਰ ਵੱਲੋਂ ਦਿੱਤੀ ਗਈ।
ਸਿਟੀ ਦੀ ਸਰਕਾਰ ਵੱਲੋਂ ਜਾਰੀ ਕੀਤੇ ਬਿਆਨ ਮੁਤਾਬਕ ਬੀਜਿੰਗ ਦੇ ਨਾਲ ਲੱਗਦੇ ਤਿਆਨਜਿ਼ਨ ਵਿੱਚ ਦ ਡਾਕੀਆਓਡਾਓ ਫੂਡ ਕਾਰਪੋਰੇਸ਼ਨ ਲਿਮਟਿਡ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਇਸ ਦੇ ਮੁਲਾਜ਼ਮਾਂ ਦੀ ਜਾਂਚ ਕਰੋਨਾਵਾਇਰਸ ਲਈ ਕੀਤੀ ਜਾ ਰਹੀ ਹੈ।ਅਜੇ ਤੱਕ ਇਸ ਦੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਇਸ ਆਈਸਕ੍ਰੀਮ ਕਾਰਨ ਕੋਈ ਵਾਇਰਸ ਦੀ ਚਪੇਟ ਵਿੱਚ ਆਇਆ ਹੈ।
ਇਸ ਬੈਚ ਦੇ 29,000 ਕਾਰਟਨਜ਼ ਦੀ ਅਜੇ ਵਿੱਕਰੀ ਹੋਣੀ ਬਾਕੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਤਿਆਨਜਿ਼ਨ ਵਿੱਚ ਵੇਚੇ ਗਏ 390 ਕਾਰਟਨਜ਼ ਦਾ ਪਤਾ ਲਾ ਲਿਆ ਗਿਆ ਸੀ ਤੇ ਉਨ੍ਹਾਂ ਇਲਾਕਿਆਂ ਵਿੱਚ ਇਸ ਆਈਸਕ੍ਰੀਮ ਦੀ ਵਿੱਕਰੀ ਰੋਕਣ ਲਈ ਸਾਰਿਆਂ ਨੂੰ ਸੂਚਿਤ ਵੀ ਕਰ ਦਿੱਤਾ ਗਿਆ। ਸਰਕਾਰ ਨੇ ਦੱਸਿਆ ਕਿ ਇਹ ਆਈਸਕ੍ਰੀਮ ਤਿਆਰ ਕਰਨ ਲਈ ਨਿਊਜ਼ੀਲੈਂਡ ਮਿਲਕ ਪਾਊਡਰ ਤੇ ਯੂਕਰੇਨ ਦੇ ਵੇ੍ਹਅ ਪਾਊਡਰ ਦੀ ਵਰਤੋਂ ਕੀਤੀ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ