Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਆਪਣੀ ਸੈਨੇਟ ਵਾਲੀ ਸੀਟ ਤੋਂ ਅੱਜ ਅਸਤੀਫਾ ਦੇਵੇਗੀ ਕਮਲਾ ਹੈਰਿਸ

January 18, 2021 05:26 AM

ਵਾਸਿ਼ੰਗਟਨ, 17 ਜਨਵਰੀ (ਪੋਸਟ ਬਿਊਰੋ) : ਅਮਰੀਕਾ ਦੀ ਨਵੀਂ ਚੁਣੀ ਗਈ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਸੋਮਵਾਰ ਨੂੰ ਸੈਨੇਟ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਵੇਗੀ। ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਤੇ ਹੈਰਿਸ ਵੱਲੋਂ ਆਪਣੇ ਅਹੁਦੇ ਦੀ ਸੰਹੁ ਚੁੱਕੇ ਜਾਣ ਤੋਂ ਦੋ ਦਿਨ ਪਹਿਲਾਂ ਅਜਿਹਾ ਕੀਤਾ ਜਾਵੇਗਾ।
ਕੈਲੇਫੋਰਨੀਆ ਡੈਮੋਕ੍ਰੈਟ ਦੇ ਸਹਾਇਕਾਂ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਤੇ ਉਨ੍ਹਾਂ ਆਖਿਆ ਕਿ ਗਵਨਰ ਗੈਵਿਨ ਨਿਊਸਮ ਇਸ ਫੈਸਲੇ ਤੋਂ ਜਾਣੂ ਹਨ ਤੇ ਉਨ੍ਹਾਂ ਵੱਲੋਂ ਹੈਰਿਸ ਦੇ ਕਾਰਜਕਾਲ ਦੇ ਰਹਿੰਦੇ ਦੋ ਸਾਲ ਪੂਰੇ ਕਰਨ ਲਈ ਕੈਲੇਫੋਰਨੀਆ ਦੇ ਸੈਕਟਰੀ ਆਫ ਸਟੇਟ ਡੈਮੋਕ੍ਰੈਟ ਐਲੈਕਸ ਪੈਡੀਲਾ ਨੂੰ ਨਿਯੁਕਤ ਕੀਤਾ ਜਾਵੇਗਾ। ਪੈਡਿਲਾ ਕੈਲੇਫੋਰਨੀਆ ਤੋਂ ਪਹਿਲੇ ਲੈਟਿਨ ਸੈਨੇਟਰ ਹੋਣਗੇ, ਜਿਹੜੇ ਇਹ ਅਹੁਦਾ ਸਾਂਭਣਗੇ। ਨਿਊਸਮ ਨੇ ਆਪਣੀ ਪਸੰਦ ਦਸੰਬਰ ਵਿੱਚ ਉਦੋਂ ਜ਼ਾਹਿਰ ਕੀਤੀ ਸੀ ਜਦੋਂ ਦੇਸ਼ ਦੇ ਸੱਭ ਤੋਂ ਵੱਧ ਆਬਾਦੀ ਵਾਲੇ ਸਟੇਟ ਤੋਂ ਸੈਨੇਟ ਦੀ ਇਸ ਵਿਲੱਖਣ ਵਕੈਂਸੀ ਲਈ ਲਾਬਿੰਗ ਪੂਰੇ ਜ਼ੋਰਾਂ ਉੱਤੇ ਸੀ।  
ਹੈਰਿਸ ਵੱਲੋਂ ਕੋਈ ਸੈਨੇਟ ਫੇਅਰਵੈੱਲ ਸਪੀਚ ਨਹੀਂ ਦਿੱਤੀ ਜਾਵੇਗੀ। ਮੰਗਲਵਾਰ ਤੱਕ ਸੈਨੇਟ ਦਾ ਸੈਸ਼ਨ ਨਹੀਂ ਸੱਦਿਆ ਜਾ ਰਿਹਾ। ਪੈਡੀਲਾ ਦੇ ਸੈਨੇਟ ਪਹੁੰਚਣ ਤੇ ਵਾਈਸ ਪ੍ਰੈਜ਼ੀਡੈਂਟ ਵਜੋਂ ਹੈਰਿਸ ਦੇ ਸੰਹੁ ਚੁੱਕੇ ਜਾਣ ਤੋਂ ਬਾਅਦ ਉਨ੍ਹਾਂ ਦੇ ਸੈਨੇਟ ਦਾ ਪ੍ਰੀਜ਼ਾਈਡਿੰਗ ਆਫੀਸਰ ਬਣਨ ਤੋਂ ਬਾਅਦ ਡੈਮੋਕ੍ਰੈਟਸ ਦਾ ਸੈਨੇਟ ਵਿੱਚ ਦਬਦਬਾ ਹੋ ਜਾਵੇਗਾ। ਪਰ ਪਾਰਟੀ ਨੂੰ ਅਜੇ ਵੀ 5 ਜਨਵਰੀ ਨੂੰ ਹੋਈਆਂ ਚੋਣਾਂ ਵਿੱਚ ਚੁਣੇ ਗਏ ਸੈਨੇਟਰ ਜੌਨ ਓਸੌਫ ਤੇ ਜਾਰਜੀਆ ਤੋਂ ਰਫੇਲ ਵਾਰਨੌਕ ਦੇ ਸੰਹੁ ਚੁੱਕੇ ਜਾਣ ਦੀ ਉਡੀਕ ਵੀ ਹੈ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ