Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਮਨੋਰੰਜਨ

ਇੰਦਰ ਕੁਮਾਰ ਦੀ ਫਿਲਮ ‘ਥੈਂਕ ਗੌਡ’ ਵਿੱਚ ਅਜੈ ਦੇਵਗਨ

January 18, 2021 10:45 PM

ਅਜੈ ਦੇਵਗਨ ਅਤੇ ਫਿਲਮ ਡਾਇਰੈਕਟਰ ਇੰਦਰ ਕੁਮਾਰ ਦਾ ਸਾਥ ਸਾਲਾਂ ਪੁਰਾਣਾ ਹੈ। ‘ਇਸ਼ਕ’ ਦੇ ਜ਼ਮਾਨੇ ਤੋਂ ਅੱਜ ਤੱਕ ਉਨ੍ਹਾਂ ਨੇ ਕਈ ਫਿਲਮਾਂ ਇਕੱਠੇ ਕੀਤੀਆਂ ਹਨ। ਇੱਕ ਵਾਰ ਫਿਰ ਇਹ ਜੋੜੀ ਇਕੱਠੇ ਫਿਲਮ ਕਰਨ ਵਾਲੀ ਹੈ। ਫਿਲਮ ਦਾ ਨਾਂਅ ‘ਥੈਂਕ ਗੌਡ’ ਹੋਵੇਗਾ। ਇਸ ਵਿੱਚ ਅਜੈ ਦੇਵਗਨ ਨਾਲ ਰਕੁਲ ਪ੍ਰੀਤ ਸਿੰਘ ਅਤੇ ਸਿਧਾਰਥ ਮਲਹੋਤਰਾ ਵੀ ਹੋਣਗੇ। ਇਹ ਕਾਮੇਡੀ ਮੂਵੀ ਹੋਵੇਗੀ, ਜਿਸ ਵਿੱਚ ਸੰਦੇਸ਼ ਵੀ ਹੋਵੇਗਾ। ਫਿਲਮ ਦੀ ਸ਼ੂਟਿੰਗ 21 ਜਨਵਰੀ ਤੋਂ ਸ਼ੁਰੂ ਹੋਵੇਗੀ।
ਫਿਲਮ ਨਿਰਮਾਤਾ ਹਨ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਅਸ਼ੋਕ ਠਕੇਰੀਆ, ਸੁਨੀਰ ਖੇਤਰਵਾਲ, ਦੀਪਕ ਮੁਕੁਟ, ਆਨੰਦ ਪੰਡਿਤ ਤੇ ਇੰਦਰ ਕੁਮਾਰ। ਫਿਲਮ ਨੂੰ ਵੱਡੇ ਸਕੇਲ 'ਤੇ ਬਣਾਇਆ ਜਾਏਗਾ। ਇੰਦਰ ਕੁਮਾਰ ਦੀ ਪਿਛਲੀ ਫਿਲਮ ‘ਟੋਟਲ ਧਮਾਲ’ (2019) ਵਿੱਚ ਵੀ ਅਜੈ ਨਜ਼ਰ ਆਏ ਸਨ ਅਤੇ ਇਹ ਫਿਲਮ ਬਾਕਸ ਆਫਿਸ 'ਤੇ ਹਿੱਟ ਰਹੀ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ