Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਵਰਕਰ ਤੇ ਲੀਡਰ ਸਾਂਝੇ ਕਿਸਾਨ ਮੋਰਚੇ ਵਿੱਚ ਸ਼ਾਮਲ

January 19, 2021 06:33 AM

ਚੰਡੀਗੜ੍ਹ, 18 ਜਨਵਰੀ, (ਪੋਸਟ ਬਿਊਰੋ)- ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕਿਸਾਨਾਂ ਤੇ ਸਰਕਾਰ ਵਿਚਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਦਾ ਤਨਾਅ ਖ਼ਤਮ ਕਰਨ ਲਈ ਇੱਕ ਚਾਰ ਮੈਂਬਰੀ ਕਮੇਟੀ ਬਣਾਈ ਸੀ, ਜਿਸ ਦੇ ਚਾਰ ਮੈਂਬਰਾਂ ਵਿੱਚੋਂ ਇੱਕਭੁਪਿੰਦਰ ਸਿੰਘ ਮਾਨ ਨੇ ਦੋ ਦਿਨ ਬਾਅਦ ਆਪਣਾ ਨਾਂ ਇਹ ਕਹਿ ਕੇ ਵਾਪਸ ਲੈ ਲਿਆ ਕਿ ਉਹ ਕਿਸਾਨਾਂ ਦੇ ਨਾਲ ਹਨ। ਇਸ ਦੇ ਬਾਅਦ ਵੀ ਉਨ੍ਹਾਂ ਨਾਲ ਕਿਸਾਨਾਂ ਦੀ ਨਾਰਾਜ਼ਗੀ ਖਤਮ ਨਹੀਂ ਹੋਈ।
ਅੱਜ ਸੋਮਵਾਰ ਨੂੰ ਭੁਪਿੰਦਰ ਸਿੰਘ ਮਾਨ ਦੀ ਕਿਸਾਨ ਜਥੇਬੰਦੀਬੀ ਕੇ ਯੂ(ਮਾਨ) ਦੇ ਵਰਕਰ ਅਤੇ ਆਗੂਉਨ੍ਹਾਂ ਦਾ ਪੱਲਾ ਛੱਡ ਕੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਿਰ-ਕੱਢ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕਈ ਹੋਰ ਆਗੂਆਂ ਨੇ ਇਸ ਜਥੇਬੰਦੀ ਦੇ ਪੰਜਾਬ ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਅਤੇ ਗੁਰਬਚਨ ਸਿੰਘ ਬਾਜਵਾ ਵੱਲੋਂ ਆਪਣੇ ਸਾਥੀਆਂ ਸਮੇਤ ਏਧਰ ਆਉਣ ਉੱਤੇਉਨ੍ਹਾਂ ਦਾ ਸਨਮਾਨ ਕੀਤਾ ਹੈ। ਬਲਦੇਵ ਸਿੰਘ ਮੀਆਂਪੁਰ ਨੇ ਕਿਹਾ ਕਿ ਭੁਪਿੰਦਰ ਸਿੰਘ ਮਾਨ ਸੁਪਰੀਮ ਕੋਰਟ ਦੀ ਕਮੇਟੀ ਵਿੱਚ ਸ਼ਾਮਲ ਹੋਏ ਤਾਂ ਅਸੀਂ ਉਨ੍ਹਾਂ ਨੂੰ ਪੁੱਛਿਆ ਸੀ ਕਿ ਉਹ ਕਿਉਂ ਸ਼ਾਮਲ ਹੋਏ ਹਨ ਤਾਂ ਮਾਨ ਨੇ ਕਿਹਾ ਕਿ ਮੈਨੂੰ ਸੁਪਰੀਮ ਕੋਰਟ ਨੇ ਸ਼ਾਮਲ ਕੀਤਾ ਹੈ। ਇਸ ਦੇ ਬਾਅਦ ਅਸੀਂ ਭੁਪਿੰਦਰ ਸਿੰਘ ਦੇ ਮਾਨ ਨਾਲ ਆਪਣਾ ਸੰਬੰਧ ਤੋੜ ਲਿਆ ਅਤੇਬੀ ਕੇ ਯੂ(ਮਾਨ) ਨੂੰ ਛੱਡ ਕੇ ਅੱਜ ਤੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਿਚ ਸ਼ਾਮਲ ਹੋ ਗਏ ਹਾਂ। ਵਰਨਣ ਯੋਗ ਹੈ ਕਿ ਬਲਦੇਵ ਸਿੰਘ ਮੀਆਂਪੁਰ ਸਾਲ 2007 ਵਿੱਚ ਰਾਜੇਵਾਲ ਵਾਲੀ ਕਿਸਾਨ ਯੂਨੀਅਨ ਤੋਂ ਵੱਖ ਹੋ ਗਏ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ