Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਕੇਲਡਨ ਵਿੱਚ ਚੱਲੀ ਗੋਲੀ, ਇੱਕ ਹਲਾਕ, ਇੱਕ ਜ਼ਖ਼ਮੀ

January 19, 2021 07:11 AM

ਟੋਰਾਂਟੋ, 18 ਜਨਵਰੀ (ਪੋਸਟ ਬਿਊਰੋ) : ਕੇਲਡਨ ਵਿੱਚ ਸੋਮਵਾਰ ਨੂੰ ਵਾਪਰੀ ਸ਼ੂਟਿੰਗ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ।
ਓਨਟਾਰੀਓ ਦੀ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੋਲਟਨ ਵਿੱਚ ਹਾਰਵੈਸਟ ਮੂਨ ਡਰਾਈਵ ਏਰੀਆ ਵਿੱਚ ਚੱਲੀ ਗੋਲੀ ਬਾਰੇ ਦੁਪਹਿਰੇ 12:26 ਉੱਤੇ ਰਿਪੋਰਟ ਮਿਲੀ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੋ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਪਾਇਆ। ਇੱਕ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਦੂਜੇ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਦੂਜੇ ਵਿਅਕਤੀ ਦੇ ਜ਼ਖ਼ਮ ਕਿੰਨੇ ਡੂੰਘੇ ਹਨ ਅਜੇ ਇਸ ਬਾਰੇ ਜਾਣਕਾਰੀ ਹਾਸਲ ਨਹੀਂ ਹੋ ਸਕੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਓਪੀਪੀ ਨੇ ਇਸ ਸਬੰਧ ਵਿੱਚ ਜਾਣਕਾਰੀ ਰੱਖਣ ਵਾਲਿਆਂ ਨੂੰ ਜਾਂਚਕਾਰਾਂ ਨਾਲ ਸੰਪਰਕ ਕਰਨ ਲਈ ਵੀ ਆਖਿਆ ਹੈ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ