Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਠੰਢ ਵਿੱਚ ਜੰਮ ਜਾਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ

January 19, 2021 08:00 PM

ਮਾਂਟਰੀਅਲ, 19 ਜਨਵਰੀ (ਪੋਸਟ ਬਿਊਰੋ) : ਡਾਊਨਟਾਊਨ ਮਾਂਟਰੀਅਲ ਸਥਿਤ ਸੈ਼ਲਟਰ ਤੋਂ ਥੋੜ੍ਹੀ ਦੂਰੀ ਉੱਤੇ ਇੱਕ ਵਿਅਕਤੀ ਦੀ ਠੰਢ ਵਿੱਚ ਜੰਮ ਜਾਣ ਕਾਰਨ ਮੌਤ ਹੋ ਗਈ।
ਹੁਣ ਕਿਊਬਿਕ ਦੇ ਇਸ ਸੈ਼ਲਟਰ ਦਾ ਸਟਾਫ ਪਬਲਿਕ ਹੈਲਥ ਨਿਯਮਾਂ ਦੀ ਪਾਲਣਾ ਦੀ ਦੁਹਾਈ ਦੇ ਕੇ ਆਪਣਾ ਪੱਲਾ ਝਾੜਨ ਦੀ ਕੋਸਿ਼ਸ਼ ਕਰ ਰਿਹਾ ਹੈ। ਸ਼ਨਿੱਚਰਵਾਰ ਦੀ ਰਾਤ ਨੂੰ ਬੈੱਡ ਉਪਲਬਧ ਹੋਣ ਦੇ ਬਾਵਜੂਦ ਇੱਥੋਂ ਦੇ ਸਟਾਫ ਨੇ ਉਸ ਵਿਅਕਤੀ ਨੂੰ ਸੈ਼ਲਟਰ ਤੋਂ ਬਾਹਰ ਕਰ ਦਿੱਤਾ। ਮਾਂਟਰੀਅਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰਾਤ ਸਮੇਂ ਸੈ਼ਲਟਰ ਨੂੰ ਮੁੜ ਖੋਲ੍ਹਣ ਦੀ ਕੋਸਿਸ ਕੀਤੀ ਜਾਵੇਗੀ।
ਮਾਂਟਰੀਅਲ, ਨਕੂਸੇਤ ਦੇ ਨੇਟਿਵ ਵੁਮਨਜ਼ ਸੈ਼ਲਟਰ ਦੇ ਡਾਇਰੈਕਟਰ ਨੇ ਆਖਿਆ ਕਿ ਉਹ ਵਿਅਕਤੀ ਇਨੂੰ ਸੀ। ਉਹ ਇਨੁਕ ਤੋਂ ਸੀ। ਕਿਊਬਿਕ ਦੇ ਕੌਰੋਨਰ ਦੇ ਆਫਿਸ ਵੱਲੋਂ ਮ੍ਰਿਤਕ ਦੀ ਪਛਾਣ 51 ਸਾਲਾਂ ਦੇ ਰਫੇਲ ਆਂਦਰੇ ਵਜੋਂ ਹੋਈ ਹੈ। ਸਟਾਫ ਨੇ ਉਸ ਦਿਨ ਆਂਦਰੇ ਲਈ ਸੈਲਟਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਸਨ, ਉਹ ਉੱਥੇ ਨਿਯਮਿਤ ਤੌਰ ਉੱਤੇ ਜਾਂਦਾ ਸੀ। ਉਸ ਨੇ ਰੋਟੀ ਖਾਧੀ ਤੇ ਉਹ ਨਹਾਇਆ ਪਰ ਉਸੇ ਦੇਰ ਰਾਤ ਉਸ ਦੀ ਮੌਤ ਹੋ ਗਈ।
ਸ਼ੈਲਟਰ ਦੇ ਮੁਲਾਜ਼ਮਾਂ ਨੇ ਆਖਿਆ ਕਿ ਉਨ੍ਹਾਂ ਨੂੰ ਰਾਤ ਸਮੇਂ ਕਿਸੇ ਨੂੰ ਰੱਖਣ ਦੀ ਇਜ਼ਾਜ਼ਤ ਨਹੀਂ ਇਸ ਲਈ ਉਹ ਉਸ ਨੂੰ ਬਾਹਰ ਨਹੀਂ ਸਨ ਕਰ ਸਕਦੇੇ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ