Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਪਾਰਟੀ ਤੋਂ ਕੱਢੇ ਜਾਣ ਉੱਤੇ ਚੁੱਪ ਕਰਕੇ ਨਹੀਂ ਬੈਠਣਗੇ ਸਲੋਨ

January 19, 2021 08:39 PM

ਓਟਵਾ, 19 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਕੰਜ਼ਰਵੇਟਿਵ ਐਮਪੀ ਡੈਰੇਕ ਸਲੋਨ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਦੇ ਆਗੂ ਵੱਲੋਂ ਕਾਕਸ ਤੋਂ ਉਨ੍ਹਾਂ ਨੂੰ ਬਾਹਰ ਕੀਤੇ ਜਾਣ ਦੀਆਂ ਕੋਸਿ਼ਸ਼ਾਂ ਨੂੰ ਰੋਕਣ ਲਈ ਉਹ ਸੰਘਰਸ਼ ਕਰਨਗੇ।
ਸਲੋਨ ਨੇ ਆਖਿਆ ਕਿ ਲੀਡਰਸਿ਼ਪ ਕੈਂਪੇਨ ਦੌਰਾਨ ਵਾੲ੍ਹੀਟ ਸੁਪਰੀਮੇਸਿਸਟ ਕੋਲੋਂ ਡੋਨੇਸ਼ਨ ਲੈਣ ਕਾਰਨ ਪਾਰਟੀ ਆਗੂ ਐਰਿਨ ਓਟੂਲ ਵੱਲੋਂ ਉਨ੍ਹਾਂ ਨੂੰ ਬਾਹਰ ਕਰਨ ਦਾ ਲਿਆ ਗਿਆ ਫੈਸਲਾ ਬਹੁਤ ਹੀ ਘਿਨਾਉਣਾ ਹੈ।ਜਿ਼ਕਰਯੋਗ ਹੈ ਕਿ ਸੋਮਵਾਰ ਨੂੰ ਓਟੂਲ ਨੇ ਐਲਾਨ ਕੀਤਾ ਸੀ ਕਿ ਉਹ ਸਲੋਨ ਨੂੰ ਹਟਾਉਣ ਲਈ ਕੋਸਿ਼ਸ਼ਾਂ ਦੀ ਸ਼ੁਰੂਆਤ ਕਰ ਰਹੇ ਹਨ। ਓਟੂਲ ਵੱਲੋਂ ਇਹ ਫੈਸਲਾ ਉਦੋਂ ਲਿਆ ਗਿਆ ਸੀ ਜਦੋਂ ਇਹ ਖਬਰ ਸਾਹਮਣੇ ਆਈ ਸੀ ਕਿ ਸਲੋਨ ਨੇ ਆਪਣੀ ਕੈਂਪੇਨ ਦੌਰਾਨ ਪਾਲ ਫਰੌਮ ਤੋਂ ਪਿਛਲੇ ਸਾਲ ਡੋਨੇਸ਼ਨ ਲਈ ਸੀ।
ਓਟੂਲ ਨੇ ਇਸ ਦਾ ਕਾਰਨ ਪਾਰਟੀ ਵਿੱਚ ਨਸਲਵਾਦ ਲਈ ਸਹਿਣਸ਼ੀਲਤਾ ਦੀ ਘਾਟ ਨੂੰ ਜਿ਼ੰਮੇਵਾਰ ਦੱਸਿਆ ਸੀ। ਪਰ ਹੁਣ ਸਲੋਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਵੀ ਚੁੱਪ ਕਰਕੇ ਬੈਠਣ ਵਾਲੇ ਨਹੀਂ ਹਨ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ