Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਮੈਟਿਸ ਨੇ ਕਿਹਾ: ਪੁਤਿਨ ਹਾਲੇ ਵੀ ਚੋਣਾਂ ਵਿੱਚ ਦਖਲ ਤੋਂ ਬਾਜ਼ ਨਹੀਂ ਆ ਰਹੇ

December 03, 2018 09:49 PM

ਵਾਸ਼ਿੰਗਟਨ, 3 ਦਸੰਬਰ (ਪੋਸਟ ਬਿਊਰੋ)- ਅਮਰੀਕੀ ਰੱਖਿਆ ਮੰਤਰੀ ਜਿਮ ਮੈਟਿਸ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉਤੇ ਪਿਛਲੇ ਮਹੀਨੇ ਹੋਈਆਂ ਮੱਧ ਕਾਲੀ ਚੋਣਾਂ 'ਚ ਵੀ ਦਖਲ ਦੇਣ ਦਾ ਦੋਸ਼ ਲਗਾਇਆ ਹੈ।
ਵਰਨਣ ਯੋਗ ਹੈ ਕਿ ਰੂਸ 'ਤੇ 2016 'ਚ ਹੋਈਆਂ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਵੀ ਦਖਲ ਦੇਣ ਦਾ ਦੋਸ਼ ਹੈ। ਇਸੇ ਦਾ ਹਵਾਲਾ ਦਿੰਦਿਆਂ ਮੈਟਿਸ ਨੇ ਕੈਲੀਫੋਰਨੀਆ ਵਿੱਚ ਇਕ ਸੁਰੱਖਿਆ ਸੰਮੇਲਨ 'ਚ ਕਿਹਾ, ‘ਪੁਤਿਨ ਨੇ ਹਾਲੇ ਤੱਕ ਸਬਕ ਨਹੀਂ ਸਿੱਖਿਆ। ਮੈਨੂੰ ਉਨ੍ਹਾਂ 'ਤੇ ਬਿਲਕੁਲ ਵੀ ਭਰੋਸਾ ਨਹੀਂ ਹੈ।' ਮੈਟਿਸ ਦਾ ਇਹ ਬਿਆਨ ਅਰਜਨਟੀਨਾ 'ਚ ਜੀ-20 ਸੰਮੇਲਨ ਦੌਰਾਨ ਪੁਤਿਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਧਿਕਾਰਕ ਬੈਠਕ ਰੱਦ ਹੋਣ ਦੇ ਇਕ ਦਿਨ ਬਾਅਦ ਆਇਆ ਹੈ। ਯੂਕਰੇਨ ਦੇ ਜੰਗੀ ਬੇੜਿਆਂ ਨੂੰ ਜ਼ਬਤ ਕਰਨ ਦੀ ਰੂਸੀ ਕਾਰਵਾਈ ਦੇ ਵਿਰੋਧ 'ਚ ਟਰੰਪ ਨੇ ਇਹ ਪਹਿਲਾਂ ਤੋਂ ਨਿਰਧਾਰਤ ਬੈਠਕ ਰੱਦ ਕਰ ਦਿੱਤੀ ਸੀ। ਰੂਸ ਤੇ ਅਮਰੀਕਾ ਦੇ ਰਿਸ਼ਤਿਆਂ 'ਚ ਤਣਾਅ ਵਧਣ ਦੇ ਸਵਾਲ 'ਤੇ ਮੈਟਿਸ ਨੇ ਕਿਹਾ ਕਿ ਇਸ 'ਚ ਸ਼ੱਕ ਨਹੀਂ ਕਿ ਦੋਵਾਂ ਦੇਸ਼ਾਂ ਦੇ ਸਬੰਧ ਵਿਗੜ ਗਏ ਹਨ। ਪੁਤਿਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਅਜਿਹੇ 'ਚ ਦੇਸ਼ ਦਾ ਲੋਕਤੰਤਰ ਬਚਾਉਣ ਲਈ ਅਮਰੀਕਾ ਸਾਰੇ ਜ਼ਰੂਰੀ ਕਦਮ ਉਠਾਏਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ