Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿ ਚੋਣ ਕਮਿਸ਼ਨ ਨੇ ਡੰਡਾ ਚੁੱਕਿਆ : ਜਾਇਦਾਦ ਦਾ ਵੇਰਵਾ ਜਮ੍ਹਾਂ ਨਾ ਕਰਨ ਵਾਲੇ 154 ਪਾਰਲੀਮੈਂਟ ਮੈਂਬਰ ਤੇ ਵਿਧਾਇਕ ਸਸਪੈਂਡ

January 20, 2021 08:56 AM

ਇਸਲਾਮਾਬਾਦ, 19 ਜਨਵਰੀ, (ਪੋਸਟ ਬਿਊਰੋ)-ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਜਾਇਦਾਦ ਦਾ ਵੇਰਵਾ ਨਾ ਦੇਣ ਦੇ ਦੋਸ਼ ਹੇਠ ਪਾਰਲੀਮੈਂਟ ਅਤੇ ਸੂਬਾਈ ਵਿਧਾਨ ਸਭਾਵਾਂ ਦੇ 154 ਮੈਂਬਰਾਂ ਦੀ ਮੈਂਬਰੀ ਅਸਥਾਈ ਤੌਰ ਉੱਤੇਸਸਪੈਂਡ ਕਰ ਦਿੱਤੀਹੈ। ਇਨ੍ਹਾਂ ਮੈਂਬਰਾਂ ਨੂੰ ਆਪਣੀ ਜਾਇਦਾਦ ਬਾਰੇ ਪੂਰੀ ਜਾਣਕਾਰੀ ਜਲਦੀ ਦੇਣ ਦੇ ਆਦੇਸ਼ ਦਿੱਤੇ ਗਏ ਹਨ ਤੇ ਜਦੋਂ ਤੱਕ ਉਹ ਇਹ ਜਿ਼ਮੇਵਾਰੀ ਪੂਰੀ ਨਹੀਂ ਕਰਦੇ, ਉਨ੍ਹਾਂ ਨੂੰ ਸਸਪੈਂਡ ਮੰਨਿਆ ਜਾਵੇਗਾ।
ਵਰਨਣ ਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਸਸਪੈਂਡ ਕੀਤੇ ਪਾਰਲੀਮੈਂਟ ਮੈਂਬਰਾਂ ਵਿਚ ਇਮਰਾਨ ਖ਼ਾਨ ਸਰਕਾਰ ਦੇ ਕਈ ਸੀਨੀਅਰ ਮੰਤਰੀ ਵੀ ਸ਼ਾਮਲ ਹਨ। ਡਾਨ ਅਖਬਾਰ ਦੇ ਅਨੁਸਾਰਪਾਕਿਸਤਾਨ ਦੇਇਹ154 ਪਾਰਲੀਮੈਂਟ ਮੈਂਬਰ ਅਤੇ ਵਿਧਾਇਕ ਉਦੋਂ ਤਕ ਸਸਪੈਂਡ ਰਹਿਣਗੇ, ਜਦੋਂ ਤੱਕ ਉਹ ਜਾਇਦਾਦ ਦਾ ਸਾਲਾਨਾ ਬਿਊਰਾ ਜਮ੍ਹਾਂ ਨਹੀਂ ਕਰਾਉਂਦੇ। ਉਂਜ ਇਹ ਪਹਿਲਾ ਮੌਕਾ ਨਹੀਂ, ਜਦੋਂ ਪਾਕਿਸਤਾਨ ਚੋਣ ਕਮਿਸ਼ਨ ਨੇ ਏਦਾਂ ਦੀ ਕਾਰਵਾਈ ਕੀਤੀ ਹੈ। ਅਖਬਾਰ ਡਾਨ ਦੇ ਅਨੁਸਾਰ ਪਾਕਿਸਤਾਨ ਵਿੱਚ ਚੋਣ ਕਮਿਸ਼ਨ ਹਰ ਸਾਲ ਇਸਦੋਸ਼ਕਾਰਨ ਕਈ ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਦੀ ਮੈਂਬਰੀ ਅਸਥਾਈ ਤੌਰ ਉਤੇ ਸਸਪੈਂਡ ਕਰਦਾ ਹੈ। ਜਿਨ੍ਹਾਂ ਪਾਕਿਸਤਾਨੀ ਪਾਰਲੀਮੈਂਟ ਮੈਂਬਰਾਂ ਤੇ ਵਿਧਾਇਕਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਵਿੱਚ ਇੰਟਰ ਸਟੇਟ ਕੋਆਰਡੀਨੇਸ਼ਨ ਮੰਤਰੀ ਫਹਿਮੀਦਾ ਮਿਰਜ਼ਾ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਅਤੇ ਸਮੁੰਦਰੀ ਮਾਮਲਿਆਂ ਦੇ ਮੰਤਰੀ ਹੈਦਰ ਜ਼ੈਦੀ ਸ਼ਾਮਲ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ