Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਥਾਈ ਬਾਦਸ਼ਾਹ ਦੀ ਹੱਤਕ ਕਰਨ ਉਤੇ ਔਰਤ ਨੂੰ ਸਾਢੇ 43 ਸਾਲ ਕੈਦ

January 20, 2021 10:29 PM

ਬੈਂਕਾਕ, 20 ਜਨਵਰੀ (ਪੋਸਟ ਬਿਊਰੋ)- ਥਾਈਲੈਂਡ ਦੀ ਇੱਕ ਅਦਾਲਤ ਨੇ ਕੱਲ੍ਹ ਬਾਦਸ਼ਾਹ ਦੀ ਬੇਇੱਜ਼ਤੀ ਕਰਨ ਬਾਰੇ ਦੇਸ਼ ਦੇ ਸਖਤ ਕਾਨੂੰਨ ਦੀ ਉਲੰਘਣਾ ਦੇ ਦੋਸ਼ ਹੇਠ ਸਾਬਕਾ ਮਹਿਲਾ ਸਿਵਲ ਅਫਸਰ ਨੂੰ ਸਾਢੇ 43 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਮਹਿਲਾ ਨੂੰ ਬਾਦਸ਼ਾਹ ਦੇ ਖਿਲਾਫ ਫੇਸਬੁੱਕ ਤੇ ਯੂ-ਟਿਊਬ `ਤੇ ਟਿੱਪਣੀਆਂ ਕਰਨ ਦਾ ਦੋਸ਼ੀ ਪਾਇਆ ਹੈ। ਦੇਸ਼ ਵਿੱਚ ਚੱਲ ਰਹੇ ਰੋਸ ਮੁਜ਼ਾਹਰਿਆਂ ਦੌਰਾਨ ਅਦਾਲਤ ਵੱਲੋਂ ਕੱਲ੍ਹ ਸੁਣਾਈ ਗਈ ਇਸ ਸਜ਼ਾ ਦੇ ਫੈਸਲੇ ਦੀ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਕਾਰਕੰੁਨ ਆਲੋਚਨਾ ਕਰ ਰਹੇ ਹਨ।
ਮਨੁੱਖੀ ਅਧਿਕਾਰਾਂ ਬਾਰੇ ਨਿਗਰਾਨ ਸੰਸਥਾ ਦੇ ਸੀਨੀਅਰ ਖੋਜੀ ਸੁਨਾਈ ਫਾਸੁਕ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਇਆ ਗਿਆ ਫੈਸਲਾ ਪੂਰੀ ਤਰ੍ਹਾਂ ਹੈਰਾਨ ਤੇ ਸੁੰਨ ਕਰ ਦੇਣ ਵਾਲਾ ਹੈ। ਇਸ ਤੋਂ ਸਿੱਧਾ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਬਾਦਸ਼ਾਹ ਦੀ ਆਲੋਚਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਕੇਸ ਵਿੱਚ ਸਜ਼ਾ ਹਾਸਲ ਕਰਨ ਵਾਲੀ ਮਹਿਲਾ ਆਪਣੀ ਉਮਰ ਦੇ 60ਵੇਂ ਦਹਾਕੇ `ਚੋਂ ਲੰਘ ਰਹੀ ਹੈ। ਅਦਾਲਤ ਨੇ ਉਸ ਨੂੰ ਪਹਿਲਾਂ 87 ਸਾਲ ਕੈਦ ਦੀ ਸਜ਼ਾ ਸੁਣਾਈ ਸੀ, ਜੋ ਕਿ ਬਾਅਦ ਵਿੱਚ ਘਟਾ ਕੇ ਸਾਢੇ 43 ਸਾਲ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ