Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਭਾਰਤ ਸਰਕਾਰ ਨੇ ਵਟਸਐਪ ਨੂੰ ਨਵੀਂ ਪਾਲਿਸੀ ਵਾਪਸ ਲੈਣ ਨੂੰ ਕਿਹਾ

January 20, 2021 10:44 PM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਭਾਰਤ ਸਰਕਾਰ ਨੂੰ ਵਟਸਐਪ ਦੀ ਨਵੀਂ ਤਜਵੀਜ਼ ਪ੍ਰਾਈਵੇਸੀ ਪਾਲਿਸੀ ਮਨਜ਼ੂਰ ਨਹੀਂ। ਵਟਸਐਪ ਦੀ ਇਸ ਪਾਲਿਸੀ ਨਾਲ ਭਾਰਤੀ ਯੂਜ਼ਰਜ਼ ਦੀ ਨਿੱਜਤਾ ਦੀ ਉਲੰਘਣਾ ਅਤੇ ਸੁਰੱਖਿਆ ਦੇ ਸ਼ੱਕ ਦੇ ਕਾਰਨਨਜ਼ਰ ਸਰਕਾਰ ਨੇ ਕੰਪਨੀ ਨੂੰ ਆਪਣੀ ਪਾਲਿਸੀ ਵਾਪਸ ਲੈਣ ਨੂੰ ਕਿਹਾ ਹੈ। ਪ੍ਰਾਈਵੇਸੀ ਪਾਲਿਸੀ ਦੇ ਕੇਸ ਵਿੱਚ ਭਾਰਤੀ ਯੂਜ਼ਰਜ਼ ਨਾਲ ਵਿਤਕਰਾ ਕਰਨ `ਤੇ ਵੀ ਸਰਕਾਰ ਨੇ ਸਖਤ ਇਤਰਾਜ਼ ਪ੍ਰਗਟਾਇਆ ਹੈ।
ਇਲੈਕਟ੍ਰਾਨਿਕਸ ਐਂਡ ਆਈ ਟੀ ਮੰਤਰਾਲੇ ਨੇ ਵਟਸਐਪ ਤੋਂ 14 ਸਵਾਲਾਂ ਦੇ ਜਵਾਬ ਮੰਗੇ ਹਨ। ਅਗਲੀ ਅੱਠ ਫਰਵਰੀ ਤੋਂ ਵਟਸਐਪ ਨੇ ਭਾਰਤ ਵਿੱਚ ਆਪਣੀ ਪ੍ਰਾਈਵੇਸੀ ਪਾਲਿਸੀ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ, ਪਰ ਇਸ ਮਾਮਲੇ ਵਿੱਚ ਡਾਟਾ ਸੁਰੱਖਿਆ ਦੀ ਉਲੰਘਣਾ ਦੇ ਸ਼ੱਕ ਅਤੇ ਉਸ ਦੇ ਵਿਰੋਧ ਨੂੰ ਦੇਖਦੇ ਹੋਏ ਕੰਪਨੀ ਨੇ ਅਗਲੀ 15 ਮਈ ਤੱਕ ਪਾਲਿਸੀ ਨੂੰ ਲਾਗੂ ਕਰਨ ਤੋਂ ਟਾਲ ਦਿੱਤਾ ਹੈ। ਇਲੈਕਟ੍ਰਾਨਿਕਸ ਅਤੇ ਆਈ ਟੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਟਵੀਟ ਕਰ ਕੇ ਕਿਹਾ ਕਿ ਵਟਸਐਪ ਹੋਵੇ ਜਾਂ ਫੇਸਬੁੱਕ ਜਾਂ ਫਿਰ ਕੋਈ ਹੋਰ ਸੋਸ਼ਲ ਮੀਡੀਆ ਉਹ ਭਾਰਤ ਵਿੱਚ ਬਿਜ਼ਨਸ ਕਰ ਸਕਦੇ ਹਨ, ਪਰ ਭਾਰਤੀਆਂ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ