Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਹਵਾਈ ਜਹਾਜ਼ ਨਾਲ ਸੈਲਫੀ ਲੈਣ ਦੇ ਚੱਕਰ `ਚ ਏਅਰਫੋਰਸ ਸਟੇਸ਼ਨ ਦੀ ਕੰਧ ਟੱਪ ਗਿਆ

January 20, 2021 10:54 PM

ਜ਼ੀਰਕਪੁਰ, 20 ਜਨਵਰੀ (ਪੋਸਟ ਬਿਊਰੋ)- ਜ਼ੀਰਕਪੁਰ ਦੇ ਭਬਾਤ ਖੇਤਰ ਤੋਂ 100 ਮੀਟਰ ਦੂਰ ਚੰਡੀਗੜ੍ਹ ਏਅਰਫੋਰਸ ਸਟੇਸ਼ਨ ਦਾ ਸੁਰੱਖਿਆ ਘੇਰਾ ਤੋੜ ਕੇ ਇੱਕ ਸ਼ੱਕੀ ਨੌਜਵਾਨ ਕੰਧ ਟੱਪ ਕੇ ਪਾਬੰਦੀਸ਼ੁਦਾ ਖੇਤਰ ਵਿੱਚ ਚਲਾ ਗਿਆ। ਜਦ ਏਅਰਫੋਰਸ ਦੀ ਸਕਿਓਰਿਟੀ ਨੂੰ ਉਸ ਦੇ ਏਅਰਫੋਰਸ ਸਟੇਸ਼ਨ ਵਿੱਚ ਵੜਨ ਦੀ ਸੂਚਨਾ ਮਿਲੀ ਤਾਂ ਤਰਥੱਲੀ ਮੱਚ ਗਈ ਅਤੇ ਲੁਕੇ ਹੋਏ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਨੌਜਵਾਨ ਨੇ ਦੱਸਿਆ ਕਿ ਉਹ ਜਹਾਜ਼ ਨਾਲ ਸੈਲਫੀ ਲੈਣ ਦੇ ਲਈ ਅੰਦਰ ਦਾਖਲ ਹੋਇਆ ਸੀ।
ਏਅਰਫੋਰਸ ਦੀਆਂ ਖੁਫੀਆ ਏਜੰਸੀਆਂ ਨੇ ਪੁੱਛਗਿੱਛ ਦੇ ਬਾਅਦ ਨੌਜਵਾਨ ਨੂੰ ਜ਼ੀਰਕਪੁਰ ਪੁਲਸ ਦੇ ਹਵਾਲੇ ਕਰ ਦਿੱਤਾ ਹੈ, ਜਿਸ ਦੇ ਖਿਲਾਫ ਜ਼ੀਰਕਪੁਰ ਪੁਲਸ ਨੇ ਵੱਖ-ਵੱਖ ਧਾਰਾਵਾਂ ਦਾ ਕੇਸਦਰਜ ਕੀਤਾ ਹੈ।ਪੁਲਸ ਮੁਤਾਬਕ ਵਿਕਾਸ ਰਾਣਾ ਉਰਫ ਕਾਕੂ (22) ਵਾਸੀ ਮਿਲਕ ਕਾਲੋਨੀ ਧਨਾਸ, ਚੰਡੀਗੜ੍ਹ ਇੱਕ ਟਰੱਕ `ਤੇ ਕੰਡਕਟਰੀ ਦਾ ਕਰਦਾ ਹੈ। ਉਹ ਸੋਮਵਾਰ ਰਾਤ ਢਾਈ ਵਜੇ ਇਥੇ ਗੋਦਾਮ ਵਿੱਚ ਮਾਲ ਲੈ ਕੇ ਆਇਆ ਸੀ। ਜਦ ਉਸ ਨੇ ਜਹਾਜ਼ ਦੇਖੇ ਤਾਂ ਉਸ ਦੀ ਹਸਰਤ ਸੈਲਫੀ ਲੈਣ ਦੀ ਹੋਈ ਤੇ ਏਅਰਫੋਰਸ ਸਟੇਸ਼ਨ ਵਿੱਚ ਵੜ ਗਿਆ। ਏਅਰਫੋਰਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਕੇ ਉਚ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਤਾਂ ਪੁਲਸ ਨੂੰ ਸੌਂਪ ਦਿੱਤਾ ਗਿਆ। ਇਸ ਦੇ ਜਾਂਚ ਅਧਿਕਾਰੀ ਏ ਐਸ ਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਨੂੰ ਕੋਰਟ ਵਿੱਚ ਪੇਸ਼ ਕਰ ਦੋ ਦਿਨ ਦਾ ਪੁਲਸ ਰਿਮਾਂਡ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ