Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ
 
ਮਨੋਰੰਜਨ

‘ਮਹਾਭਾਰਤ’ ਦੇ ਅਡੈਪਟੇਸ਼ਨ ਵਿੱਚ ਕਰਣ ਬਣ ਸਕਦੇ ਹਨ ਸ਼ਾਹਿਦ ਕਪੂਰ

January 21, 2021 01:51 AM

ਸ਼ਾਹਿਦ ਕਪੂਰ ਦੀ ਆਉਣ ਵਾਲੀ ਫਿਲਮ ‘ਜਰਸੀ’ ਪੂਰੀ ਹੋ ਚੁੱਕੀ ਹੈ। ਇਸ ਦੀ ਰਿਲੀਜ਼ ਡੇਟ ਵੀ ਅਨਾਊਂਸ ਕਰ ਦਿੱਤੀ ਗਈ ਹੈ। ਇਹ ਫਿਲਮ ਪੰਜ ਨਵੰਬਰ 2021 ਨੂੰ ਰਿਲੀਜ਼ ਹੋਵੇਗੀ।
ਨਵੀਂ ਖਬਰ ਹੈ ਕਿ ਸ਼ਾਹਿਦ ਡਾਇਰੈਕਟਰ ਰਾਕੇਸ਼ ਓਮ ਪ੍ਰਕਾਸ਼ ਮਹਿਰਾ ਦੇ ਅਗਲੇ ਪ੍ਰੋਜੈਕਟ, ਜੋ ‘ਮਹਾਭਾਰਤ’ ਦਾ ਅਡੈਪਟੇਸ਼ਨ ਹੈ, ਵਿੱਚ ਕਰਣ ਦੀ ਭੂਮਿਕਾ ਨਿਭਾ ਸਕਦੇ ਹਨ। ਇਹ ਸਪੱਸ਼ਟ ਨਹੀਂ ਹੋਇਆ ਕਿ ਫਿਲਮ ਵਿੱਚ ਫਿਊਚਰ ਦੀ ਕਹਾਣੀ ਹੋਵੇਗੀ ਜਾਂ ਪੂਰੀ ਮਾਇਥਾਲੋਜੀਕਲ ਹੀ ਬਣੇਗੀ। ਸੂਤਰਾਂ ਮੁਤਾਬਕ ਰਾਕੇਸ਼ ਓਮ ਪ੍ਰਕਾਸ਼ ਹਮੇਸ਼ਾ ਤੋਂ ਕਰਣ 'ਤੇ ਆਧਾਰਤ ਪ੍ਰੋਜੈਕਟ ਬਣਾਉਣਾ ਚਾਹੁੰਦੇ ਹਨ। ਰੌਨੀ ਸਕਰੂਵਾਲਾ ਇਸ ਦੇ ਪ੍ਰੋਡਿਊਸਰ ਹੋਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ