Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

ਟਿਕਾਣਾ ਨਹੀਂ ਮੇਰੀ ਖੁਸ਼ੀ ਦਾ : ਨੁਸਰਤ

January 21, 2021 01:53 AM

ਨੁਸਰਤ ਭਰੂਚਾ ਖੁਸ਼ ਹੈ ਕਿ ਉਸ ਦੀ ਪਿਛਲੀ ਫਿਲਮ ‘ਛਲਾਂਗ’ ਨੂੰ ਕਾਫੀ ਪਸੰਦ ਕੀਤਾ ਗਿਆ। ਉਸ ਨੂੰ ਲੱਗਦਾ ਹੈ ਕਿ ਇਹ ਫਿਲਮ ਉਸ ਦੇ ਕਰੀਅਰ ਨੂੰ ਨਵੀਂ ਛਲਾਂਗ ਦੇਣ ਦਾ ਕੰਮ ਕਰੇਗੀ। ਕੋਰੋਨਾ ਮਹਾਮਾਰੀ ਦੇ ਬਾਵਜੂਦ ਪਿਛਲਾ ਸਾਲ ਨੁਸਰਤ ਦੇ ਕਰੀਅਰ ਦੇ ਲਈ ਕਾਫੀ ਚੰਗਾ ਰਿਹਾ, ਕਿਉਂਕਿ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਉਸ ਦੀ ਫਿਲਮ ‘ਛਲਾਂਗ’ ਹਿੱਟ ਰਹੀ। ਆਪਣੀ ਇਸ ਫਿਲਮ ਦੀ ਸਫਲਤਾ 'ਤੇ ਉਤਸ਼ਾਹਤ ਨੁਸਰਤ ਦੱਸਦੀ ਹੈ, ‘‘ਇਸ ਫਿਲਮ ਵਿੱਚ ਮੈਂ ਇੱਕ ਹਰਿਆਣਵੀ ਟੀਚਰ ਦੀ ਭੂਮਿਕਾ ਨਿਭਾਈ। ਫਿਲਮ ਦੇ ਲਈ ਮੈਂ ਹਰਿਆਣਵੀ ਖੇਤਰੀ ਬੋਲੀ ਸਿੱਖੀ ਅਤੇ ਕੈਮਰੇ ਦੇ ਸਾਹਮਣੇ ਪੂਰੇ ਆਤਮਵਿਸ਼ਵਾਸ ਨਾਲ ਇਸ ਨੂੰ ਬੋਲਿਆ ਵੀ।”
‘ਛਲਾਂਗ’ ਦਾ ਨਿਰਦੇਸ਼ਨ ਹੰਸਲ ਮਹਿਤਾ ਨੇ ਕੀਤਾ ਹੈ। ਉਨ੍ਹਾਂ ਦੇ ਨਾਲ ਨੁਸਟਤ ਫਿਰ ਕੰਮ ਕਰਨ ਦੀ ਇੱਛਾ ਰੱਖਦੀ ਹੈ। ਨੁਸਰਤ ਨੇ ਕਿਹਾ, ‘‘ਮੈਂ ਹਮੇਸ਼ਾ ਹੰਸਲ ਸਰ ਦੇ ਕੰਮ ਦੀ ਵੱਡੀ ਪ੍ਰਸ਼ੰਸਕ ਰਹੀ ਹਾਂ। ਭਾਵੇਂ ਉਹ ਫਿਲਮ ‘ਸ਼ਾਹਿਦ’ ਹੋਵੇ ਜਾਂ ‘ਸਿਟੀਲਾਈਟਸ’ ਕਹਾਣੀ, ਕਹਿਣ ਤੇ ਨਿਰਦੇਸ਼ਨ ਕਰਨ ਦੇ ਉਨ੍ਹਾਂ ਦੇ ਤਰੀਕੇ ਨੇ ਮੈਨੂੰ ਹਮੇਸ਼ਾ ਹੈਰਾਨ ਕੀਤਾ ਹੈ। ਜਦੋਂ ਮੈਨੂੰ ਪਤਾ ਲੱਗਾ ਕਿ ‘ਛਲਾਂਗ’ ਦਾ ਨਿਰਦੇਸ਼ਨ ਕਰ ਰਹੇ ਹਨ ਤਾਂ ਮੇਰੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ। ਜੇ ਮੈਨੂੰ ਅੱਗੇ ਵੀ ਮੌਕਾ ਮਿਲਿਆ ਤਾਂ ਉਨ੍ਹਾਂ ਨਾਲ ਕੰਮ ਕਰਨ ਦੀ ਹਾਮੀ ਭਰ ਦਿਆਂਗੀ।” ਨੁਸਰਤ ਦੀਆਂ ਅਗਲੀਆਂ ਫਿਲਮਾਂ ਵਿੱਚ ਹਾਰਰ ਫਿਲਮ ‘ਛੋਰੀ’ ਸ਼ਾਮਲ ਹੈ, ਜਿਸ ਦੀ ਸ਼ੂਟਿੰਗ ਉਸ ਨੇ ਪਿੱਛੇ ਜਿਹੇ ਪੂਰੀ ਕੀਤੀ ਹੈ। ਇਸ ਦੇ ਇਲਾਵਾ ਪਿੱਛੇ ਜਿਹੇ ਉਸ ਨੇ ਸਨੀ ਕੌਸ਼ਲ ਅਤੇ ਵਿਜੇ ਵਰਮਾ ਨਾਲ ਉਮੰਗ ਕੁਮਾਰ ਦੀ ਫਿਲਮ ‘ਜਨਹਿਤ ਮੇਂ ਜਾਰੀ' ਸਾਈਨ ਕੀਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ