Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਜੀਟੀਏ ਭਰ ਵਿੱਚ ਸਸਪੈਂਡ ਰਹੇਗੀ ਇਨ-ਪਰਸਨ ਲਰਨਿੰਗ

January 21, 2021 07:23 AM

ਓਨਟਾਰੀਓ, 20 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਦੇ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਵੱਖ ਵੱਖ ਪਬਲਿਕ ਹੈਲਥ ਯੂਨਿਟਸ (ਪੀਐਚਯੂਜ਼), ਜਿਨ੍ਹਾਂ ਵਿੱਚ ਹੈਲੀਬਰਟਨ, ਕਵਾਰਥਾ, ਪਾਈਨ ਰਿੱਜ ਤੇ ਪੀਟਰਬੌਰੋਅ ਪਬਲਿਕ ਹੈਲਥ ਸ਼ਾਮਲ ਹਨ, ਤੋਂ 100,000 ਤੋਂ ਵੀ ਵੱਧ ਵਿਦਿਆਰਥੀ ਅਗਲੇ ਹਫਤੇ ਤੋਂ ਇਨ ਪਰਸਨ ਲਰਨਿੰਗ ਲਈ ਸਕੂਲ ਪਰਤਣਗੇ।
ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਇੱਕ ਬਿਆਨ ਜਾਰੀ ਕਰਕੇ ਆਖਿਆ ਕਿ ਚੀਫ ਮੈਡੀਕਲ ਆਫੀਸਰ ਆਫ ਹੈਲਥ ਦੀ ਸਲਾਹ ਉੱਤੇ ਸਰਕਾਰ ਵੱਲੋਂ ਸੱਤ ਪਬਲਿਕ ਹੈਲਥ ਯੂਨਿਟਸ ਤੇ 100,000 ਵਿਦਿਆਰਥੀਆਂ ਨੂੰ ਸੋਮਵਾਰ, 25 ਜਨਵਰੀ ਤੋਂ ਕਲਾਸਾਂ ਵਿੱਚ ਪਰਤਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਡੇਵਿਡ ਵਿਲੀਅਮਜ਼ ਦੀ ਸਿਫਾਰਿਸ਼ ਉੱਤੇ ਜੀਟੀਏ ਭਰ ਵਿੱਚ ਇਨ ਪਰਸਨ ਲਰਨਿੰਗ ਸਸਪੈਂਡ ਰਹੇਗੀ। ਦਰਹਾਮ ਤੇ ਹਾਲਟਨ ਰੀਜਨਜ਼ ਦੇ ਸਕੂਲਾਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਰੱਖਿਆ ਜਾਵੇਗਾ।
ਓਨਟਾਰੀਓ ਦੀ ਸਟੇਟ ਆਫ ਐਮਰਜੰਸੀ ਦੇ ਹਿੱਸੇ ਵਜੋਂ ਗ੍ਰੇਅ ਜੋਂਨ ਵਿੱਚ ਮੌਜੂਦ ਸਕੂਲਾਂ ਦੇ 10 ਫਰਵਰੀ ਨੂੰ ਇਨ ਕਲਾਸ ਲਰਨਿੰਗ ਸੁ਼ਰੂ ਕਰਨ ਦੀ ਸੰਭਾਵਨਾ ਸੀ। ਪਰ ਹੁਣ ਪ੍ਰੋਵਿੰਸ ਵੱਲੋਂ ਇਸ ਤਰੀਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਗ੍ਰੇਅ ਜ਼ੋਨ ਵਾਲੇ ਇਲਾਕਿਆਂ ਵਿੱਚ ਵਿੰਡਸਰ, ਟੋਰਾਂਟੋ, ਪੀਲ, ਯੌਰਕ ਤੇ ਹੈਮਿਲਟਨ ਸ਼ਾਮਲ ਹਨ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ