Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪਹਿਲੀ ਮਹਿਲਾ ਲੜਾਕੂ ਪਾਇਲਟ ਗਣਤੰਤਰ ਦਿਵਸ ਪਰੇਡ `ਚ ਸ਼ਾਮਲ

January 22, 2021 02:40 AM

ਨਵੀਂ ਦਿੱਲੀ, 21 ਜਨਵਰੀ (ਪੋਸਟ ਬਿਊਰੋ)- ਭਾਰਤ ਵਿੱਚ ਪਹਿਲੀ ਵਾਰ ਮਹਿਲਾ ਫ਼ਾਈਟਰ ਪਾਇਲਟ ਭਾਵਨਾ ਕੰਠ ਗਣਤੰਤਰ ਦਿਵਸ ਪਰੇਡ `ਚ ਸ਼ਾਮਲ ਹੋਵੇਗੀ। ਭਾਵਨਾ ਭਾਰਤੀ ਹਵਾਈ ਸੈਨਾ ਦੀ ਫ਼ਾਈਟਰ ਪਾਇਲਟ ਟੀਮ ਦੀ ਤੀਜੀ ਮਹਿਲਾ ਹੋਵੇਗੀ ਅਤੇ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲੀ ਪਹਿਲੀ ਮਹਿਲਾ ਬਣੇਗੀ।
ਭਾਵਨਾ ਕੰਠ ਪਹਿਲੀ ਵਾਰ ਰਾਜਪਥ `ਤੇ ਫ਼ਾਈਟਰ ਜੈਟ ਰਾਫ਼ੇਲ `ਚ ਉਡਾਣ ਭਰੇਗੀ ਤੇ ਦੇਸ਼ ਦੇ ਲੋਕਾਂ ਨੂੰ ਰਾਫ਼ੇਲ ਦੀ ਤਾਕਤ ਦਿਖਾਏਗੀ। ਇਸ ਸਾਲ ਦੇ ਸਮਾਰੋਹ `ਚ ਕੁਲ 42 ਏਅਰਕ੍ਰਾਫਟ ਫਲਾਈ-ਪਾਸਟ ਕਰਨਗੇ। ਸਾਲ 2020 `ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੰਡੀਅਨ ਏਅਰਫ਼ੋਰਸ ਦੀ ਮਹਿਲਾ ਪਾਇਲਟ ਭਾਵਨਾ ਕਾਂਤ ਨੂੰ ਨਾਰੀ ਸ਼ਕਤੀ ਇਨਾਮ ਨਾਲ ਸਨਮਾਨਤ ਕੀਤਾ ਸੀ। ਪਰੇਡ ਵਿੱਚ ਸ਼ਾਮਲ ਹੋਣ ਦੀ ਖ਼ਬਰ `ਤੇ ਭਾਵਨਾ ਨੇ ਕਿਹਾ ਕਿ ਬਚਪਨ ਤੋਂ ਹੀ ਉਹ ਟੀ ਵੀ ਉਤੇ ਗਣਤੰਤਰ ਦਿਵਸ ਪਰੇਡ ਦੇਖਦੀ ਆਈ ਹੈ। ਅੱਜ ਜਦੋਂ ਉਨ੍ਹਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਰਿਹਾ ਹੈ, ਇਹ ਉਸ ਲਈ ਮਾਣ ਵਾਲੀ ਗਲ ਹੈ। ਉਸ ਨੇ ਕਿਹਾ ਕਿ ਮੈਂ ਰਾਫ਼ੇਲ ਅਤੇ ਸੁਖੋਈ ਦੇ ਨਾਲ ਹੋਰ ਲੜਾਕੂ ਜਹਾਜ਼ਾਂ ਨੂੰ ਵੀ ਉਡਾਉਣਾ ਚਾਹੁੰਦੀ ਹਾਂ।
ਭਾਰਤੀ ਹਵਾਈ ਫ਼ੌਜ ਵਿੱਚ ਭਾਵਨਾ ਨੂੰ 18 ਜੂਨ, 2016 ਨੂੰ ਦੋ ਹੋਰ ਮਹਿਲਾ ਪਾਇਲਟ ਅਵਨੀ ਚਤੁਰਵੇਦੀ ਤੇ ਮੋਹਨਾ ਸਿੰਘ ਦੇ ਨਾਲ ਫਲਾਇੰਗ ਅਫ਼ਸਰ ਚੁਣਿਆ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ